Image default
About us ਤਾਜਾ ਖਬਰਾਂ

Breaking- ਅਸੀਂ ਦੇਸ਼ ਨੂੰ ਪਿਆਰ, ਏਕਤਾ ਤੇ ਭਾਈਚਾਰਕ ਸਾਂਝ ਦਾ ਰਾਹ ਵਿਖਾ ਰਹੇ ਹਾਂ – ਰਾਹੁਲ

Breaking- ਅਸੀਂ ਦੇਸ਼ ਨੂੰ ਪਿਆਰ, ਏਕਤਾ ਤੇ ਭਾਈਚਾਰਕ ਸਾਂਝ ਦਾ ਰਾਹ ਵਿਖਾ ਰਹੇ ਹਾਂ – ਰਾਹੁਲ

ਫਤਿਹਗੜ੍ਹ ਸਾਹਿਬ, 11 ਜਨਵਰੀ – ਰਾਹੁਲ ਗਾਂਧੀ ਨੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਆਖਿਆ ਕਿ ਇਕ ਜਾਤ ਦੇ ਲੋਕਾਂ ਨੂੰ ਦੂਜੀ ਜਾਤ ਦੇ ਲੋਕਾਂ ਨਾਲ ਲੜਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਬਗੈਰ ਭਾਜਪਾ ਦਾ ਨਾਂ ਲਏ ਕਿਹਾ ਕਿ ਉਹਨਾਂ ਨੇ ਦੇਸ਼ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਅਸੀਂ ਦੇਸ਼ ਨੂੰ ਪਿਆਰ, ਏਕਤਾ ਤੇ ਭਾਈਚਾਰਕ ਸਾਂਝ ਦਾ ਰਾਹ ਵਿਖਾ ਰਹੇ ਹਾਂ। ਇਸੇ ਲਈ ਅਸੀਂ ਇਹ ਯਾਤਰਾ ਸ਼ੁਰੂ ਕੀਤੀ ਹੈ।

Related posts

Breaking- ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦਾ ਹੋਇਆ ਐਲਾਨ, ਜਾਣੋ ਕਦੋ ਹੋਣਗੀਆਂ ਜ਼ਿਮਨੀ ਚੋਣਾਂ

punjabdiary

IC 814 ਸੀਰੀਜ਼ ‘ਤੇ ਹੋਏ ਹੰਗਾਮੇ ‘ਤੇ ਬੋਲੀ ਕੰਗਨਾ ਰਣੌਤ, ਕਿਹਾ ਸੈਂਸਰਸ਼ਿਪ ਸਿਰਫ ਸਾਡੇ ਲਈ ਹੈ ਜੋ ਨਹੀਂ ਚਾਹੁੰਦੇ ਕਿ ਦੇਸ਼ ਵੰਡਿਆ ਜਾਵੇ…

Balwinder hali

ਕਰੋਨਾ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

punjabdiary

Leave a Comment