Breaking- ਅੱਜ ਭਗਵੰਤ ਮਾਨ ਨੇ ਪਰਜਾ ਮੰਡਲ ਲਹਿਰ ਦੇ ਬਾਨੀ ਸ.ਸੇਵਾ ਸਿੰਘ ਠੀਕਰੀਵਾਲਾ ਜੀ ਦੀ ਬਰਸੀ ਮੌਕੇ ਦਿਲੋਂ ਸਤਿਕਾਰ ਸਹਿਤ ਪ੍ਰਣਾਮ ਕੀਤਾ
ਚੰਡੀਗੜ੍ਹ, 19 ਜਨਵਰੀ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮਾਲਵੇ ਦੇ ਪਿੰਡ ਠੀਕਰੀਵਾਲਾ ਦਾ ਸਿੱਖ ਇਤਿਹਾਸ ‘ਚ ਮੁਕੱਦਸ ਸਥਾਨ ਰਿਹਾ, ਇਸੇ ਪਿੰਡ ਦੇ ਸ.ਸੇਵਾ ਸਿੰਘ ਠੀਕਰੀਵਾਲਾ ਜੀ, ਜਿਨ੍ਹਾਂ ਕਿਸਾਨਾਂ ਸਮੇਤ ਆਮ ਲੋਕਾਂ ਦੇ ਹਿੱਤਾਂ ਖ਼ਾਤਰ ਸੰਘਰਸ਼ ਦਾ ਰਾਹ ਚੁਣਿਆ, ਅੱਜ ਪਰਜਾ ਮੰਡਲ ਲਹਿਰ ਦੇ ਬਾਨੀ ਸ.ਸੇਵਾ ਸਿੰਘ ਠੀਕਰੀਵਾਲਾ ਜੀ ਦੀ ਬਰਸੀ ਮੌਕੇ ਦਿਲੋਂ ਸਤਿਕਾਰ ਸਹਿਤ ਪ੍ਰਣਾਮ ਕਰਦੇ ਹਾਂ ।