Breaking- ’’ਦੁਨੀਆ ਦੇ ਵੱਡੇ ਲੋਕਤੰਤਰਾਂ ‘ਚ ਸ਼ੁਮਾਰ ਸਾਡਾ ਭਾਰਤ, ਅੱਜ ਪੂਰੇ ਭਾਰਤ ਵਾਸੀਆਂ ਨੂੰ ਦੇਸ਼ ਦੇ 74ਵੇਂ #Republic Day ਦੀਆਂ ਵਧਾਈਆਂ – CM ਭਗਵੰਤ ਮਾਨ
ਚੰਡੀਗੜ੍ਹ, 26 ਜਨਵਰੀ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਗਣਤੰਤਰ ਦਿਵਸ ’ਤੇ ਵਧਾਈਆਂ ਦਿੱਤੀਆਂ ਹਨ।
ਉਹਨਾਂ ਇਕ ਟਵੀਟ ਵਿਚ ਕਿਹਾ ’’ਦੁਨੀਆ ਦੇ ਵੱਡੇ ਲੋਕਤੰਤਰਾਂ ‘ਚ ਸ਼ੁਮਾਰ ਸਾਡਾ ਭਾਰਤ… ਅੱਜ ਪੂਰੇ ਭਾਰਤ ਵਾਸੀਆਂ ਨੂੰ ਦੇਸ਼ ਦੇ 74ਵੇਂ #Republic Day ਦੀਆਂ ਵਧਾਈਆਂ… ਸਾਡਾ ਸੰਵਿਧਾਨ ਦੇਸ਼ ਦੇ ਹਰ ਬਾਸ਼ਿੰਦੇ ਦੇ ਹੱਕ-ਹਕੂਕਾਂ ਦੀ ਰਾਖੀ ਕਰਦਾ ਹੈ…ਪਰਮਾਤਮਾ ਕਰੇ ਸੰਵਿਧਾਨ ਦੀ ਮਰਿਆਦਾ ਇਸੇ ਤਰ੍ਹਾਂ ਕਾਇਮ ਰਹੇ…ਦੇਸ਼ ਦਾ ਹਰ ਨਾਗਰਿਕ ਇੱਜ਼ਤ-ਮਾਣ ਨਾਲ ਆਪਣਾ ਜੀਵਨ ਬਤੀਤ ਕਰੇ।’’