ਵੱਡੀ ਖ਼ਬਰ – ਪੰਜਾਬ ਜਥੇਬੰਦੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਦਾ ਵਿਆਹ ਹੋਣ ਜਾ ਰਿਹਾ, ਪੜ੍ਹੋ ਪੂਰੀ ਖ਼ਬਰ
ਜਲੰਧਰ, 9 ਫਰਵਰੀ – ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਇਹ ਨਿਕਲ ਕੇ ਸਾਹਮਣੇ ਆਈ ਹੈ ਕਿ, ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਦਾ ਵਿਆਹ 10 ਫਰਵਰੀ ਕੱਲ਼੍ਹ ਜਿਲਾ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ ਅਤੇ ਇਹ ਵਿਆਹ ਸਾਦੇ ਢੰਗ ਨਾਲ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਅਮ੍ਰਿਤਪਾਲ ਸਿੰਘ ਦਾ ਵਿਆਹ ਐਨ ਆਰ ਆਈ ਕੁੜੀ ਨਾਲ ਹੋਣ ਜਾ ਰਿਹਾ ਹੈ