ਅਹਿਮ ਖ਼ਬਰ – ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ, ਵੁਮੈਨ ਕਮਿਸ਼ਨ ਦੇ ਚੇਅਰਮੈਨ ਬਣੇ ਰਹਿਣਗੇ
ਚੰਡੀਗੜ੍ਹ, 15 ਫਰਵਰੀ – ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਨੀਸ਼ਾ ਗੁਲਾਟੀ ਵੁਮੈਨ ਕਮਿਸ਼ਨ ਦੇ ਚੇਅਰਮੈਨ ਬਣੇ ਰਹਿਣਗੇ। ਇਸ ਦੇ ਨਾਲ ਹੀ ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ।