ਸਿੱਖਿਆਤਾਜਾ ਖਬਰਾਂਵੱਡੀ ਖ਼ਬਰ – ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ, ਪੜ੍ਹੋ ਪੂਰੀ ਖ਼ਬਰ by punjabdiaryFebruary 17, 20230126 शेयर0 ਵੱਡੀ ਖ਼ਬਰ – ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 17 ਫਰਵਰੀ – ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਨਵਾਂ ਚੇਅਰਮੈਨ ਮਿਲ ਗਿਆ ਹੈ। ਡਾ. ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਲਾਇਆ ਗਿਆ ਹੈ।