Breaking News – ਸੀਐਮ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ 129 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ
ਚੰਡੀਗੜ੍ਹ, 21 ਫਰਵਰੀ – ਚੰਡੀਗੜ੍ਹ ਵਿਖੇ ਵਾਅਦੇ ਮੁਤਾਬਕ ਸੀ.ਐਮ ਭਗਵੰਤ ਮਾਨ 129 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਹਿਕਾਰੀ ਵਿਭਾਗ ਵਿੱਚ 94 ਕਲਰਕ ਜਲ ਸਪਲਾਈ ਵਿਭਾਗ ਵਿੱਚ 35 ਜੇ.ਈ ਪੰਜਾਬ ਵਿੱਚ ਹੁਣ ਤੱਕ ਕੁੱਲ 26,478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ
ਸੀਐਮ ਭਗਵੰਤ ਮਾਨ ਨੇ ਕਿਹਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਨੌਜਵਾਨਾਂ ਨੂੰ ਮਿਲਣ ਵਾਲੀਆਂ ਨੌਕਰੀਆਂ ’ਚ ਆਉਣ ਵਾਲੀਆਂ ਅੜਚਨਾਂ ਨੂੰ ਦੂਰ ਕਰੇ ਨੌਜਵਾਨਾਂ ਨੂੰ ਹੁਣ ਨੌਕਰੀ ਲੈਣ ਲਈ ਕਿਸੇ ਵੀ ਤਰ੍ਹਾਂ ਦੀ ਸਿਫਾਰਿਸ਼ ਕਰਨ ਜਾਂ ਰਿਸ਼ਵਤ ਦੇਣ ਦੀ ਲੋੜ ਨਹੀਂ ਪਵੇਗੀ ਅੱਜ ਹੋਰ 129 ਪਰਿਵਾਰਾਂ ਦੇ ਸੁਪਨੇ ਪੂਰੇ ਹੋ ਰਹੇ ਹਨ।