Big News – ਪੰਜਾਬ ਕੈਬਨਿਟ ਮੀਟਿੰਗ ‘ਚ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ
ਚੰਡੀਗੜ੍ਹ, 21 ਫ਼ਰਵਰੀ – ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਅਹਿਮ ਫ਼ੈਸਲੇ ਕੀਤੇ।
ਜਿਸ ਵਿੱਚ ਇਹ ਫੈਸਲਾ ਲਿਆ ਗਿਆ ਕਿ ਵੱਖ-ਵੱਖ ਵਿਭਾਗਾਂ ਵਿਚ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਲਗਭਗ 14 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ।