ਅਹਿਮ ਖ਼ਬਰ – ਵਾਰਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ
ਚੰਡੀਗੜ੍ਹ, 25 ਫਰਵਰੀ – ਵਾਰਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਸਰਕਾਰ ਦੇ ਆਦੇਸ਼ਾਂ ਤੇ ਬੈਨ ਕਰ ਦਿੱਤਾ ਗਿਆ ਹੈ।
ਦੱਸਣਾ ਬਣਦਾ ਹੈ ਕਿ ਲੰਘੇ ਸਾਲ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਸਰਕਾਰ ਨੇ ਦੇਸ਼ ਵਿਰੋਧੀ ਗਤੀਵਿਧੀਆਂ ਦੇ ਕਾਰਨ ਬੈਨ ਕਰ ਦਿੱਤਾ ਸੀ, ਪਰ ਬਾਅਦ ਵਿਚ ਅਕਾਊਂਟ ਨੂੰ ਬਹਾਲ ਕਰ ਦਿੱਤਾ ਗਿਆ ਸੀ।