Image default
ਤਾਜਾ ਖਬਰਾਂ

Breaking News – ਪੰਜਾਬ ਦੇ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ – ਹਰਜੋਤ ਸਿੰਘ ਬੈਂਸ

Breaking News – ਪੰਜਾਬ ਦੇ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ – ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 4 ਮਾਰਚ – ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ 15584 ਸਕੂਲ ਜੋ ਕਿ ਪੰਜਾਬ ਦੇ 80% ਸਕੂਲਾਂ ਨੂੰ ਸੀਸੀਟੀਵੀ ਕੈਮਰਿਆਂ ਦੁਆਰਾ ਸੁਰੱਖਿਅਤ ਕੀਤਾ ਜਾਵੇਗਾ ਅਤੇ ਇਸਦੇ ਲਈ 26.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਰਵਿੰਦਕੇਜਰੀਵਾਲ ਜੀ ਨੇ ਪੰਜਾਬ ਨੂੰ ਯਕੀਨੀ ਬਣਾਇਆ ਕਿ ਸਿੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੋਵੇਗੀ ਅਤੇ ਭਗਵੰਤ ਮਾਨ ਜੀ ਦੀ ਸਰਕਾਰ ਸਕੂਲਾਂ ਨੂੰ ਸਭ ਤੋਂ ਵਧੀਆਂ ਬਣਾਉਣ ਲਈ ਵਚਨਬੱਧ ਹੈ।

Related posts

200 ਫੁੱਟ ਉੱਚੇ ਮੋਬਾਈਲ ਟਾਵਰ ‘ਤੇ ਚੜ੍ਹਿਆ ਬੰਦਾ, CM ਮਾਨ ਨੂੰ ਮਿਲਣ ਦੀ ਜ਼ਿੱਦ ‘ਤੇ ਅੜਿਆ

punjabdiary

ਪੰਜਾਬ ਵਿਚ ਨਾੜ ਸਾੜਨ ਦਾ ਰਿਕਾਰਡ ਟੁੱਟਿਆ! ਪਿਛਲੇ ਸਾਲ ਨਾਲੋਂ ਇਸ ਵਾਰ ਵੱਧ ਲੱਗੀ ਨਾੜ ਨੂੰ ਅੱਗ

punjabdiary

ਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ! AIPEF ਨੇ CM ਮਾਨ ਨੂੰ ਲਿਖੀ ਚਿੱਠੀ, ਸਰਕਾਰ ਨੂੰ ਕੀਤੀ ਇਹ ਅਪੀਲ

punjabdiary

Leave a Comment