Image default
ਤਾਜਾ ਖਬਰਾਂ

ਅਹਿਮ ਖ਼ਬਰ – ਅਮਿਤਾਭ ਬਚਨ ਸ਼ੂਟਿੰਗ ਦੌਰਾਨ ਹੋਏ ਹਾਦਸੇ ਦਾ ਸ਼ਿਕਾਰ

ਅਹਿਮ ਖ਼ਬਰ – ਅਮਿਤਾਭ ਬਚਨ ਸ਼ੂਟਿੰਗ ਦੌਰਾਨ ਹੋਏ ਹਾਦਸੇ ਦਾ ਸ਼ਿਕਾਰ

ਮੁੰਬਈ, 6 ਮਾਰਚ – ਪ੍ਰਸ਼ੰਸਕਾਂ ਨੂੰ ਜਾਣ ਕੇ ਦੁੱਖ ਹੋਵੇਗਾ ਕਿ ਅਦਾਕਾਰ ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸਦੇ ਚੱਲਦੇ ਅਮਿਤਾਭ ਨੂੰ ਸੱਟ ਵੀ ਲੱਗ ਗਈ ਹੈ। ਇਹ ਜਾਣਕਾਰੀ ਅਦਾਕਾਰ ਵੱਲੋਂ ਆਪਣੇ ਬਲਾਗ ਰਾਹੀਂ ਪ੍ਰਸ਼ੰਸ਼ਕਾਂ ਨਾਲ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੈਦਰਾਬਾਦ ‘ਚ ਸ਼ੂਟਿੰਗ ਦੌਰਾਨ ਉਨ੍ਹਾਂ ਨਾਲ ਹਾਦਸਾ ਹੋ ਗਿਆ ਸੀ। ਅੱਗੇ ਅਮਿਤਾਭ ਨੇ ਕੀ ਕਿਹਾ ਦੱਸ ਦੇਈਏ ਕਿ ਅਮਿਤਾਭ ਹੈਦਰਾਬਾਦ ਵਿੱਚ ਆਪਣੀ ਫਿਲਮ ‘ਪ੍ਰੋਜੈਕਟ ਕੇ’ ਲਈ ਇੱਕ ਐਕਸ਼ਨ ਸੀਨ ਦੀ ਸ਼ੂਟਿੰਗ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਸੱਟ ਲੱਗ ਗਈ ਜਿਸ ਵਿੱਚ ਉਨ੍ਹਾਂ ਦੀਆਂ ਪਸਲੀਆਂ ਨੂੰ ਨੁਕਸਾਨ ਪਹੁੰਚਿਆ ।

Related posts

Breaking- ਇੱਕ ਤੋਂ ਵੱਧ ਦੁਕਾਨਾਂ ਤੇ ਸਕੂਲ ਦੀਆਂ ਕਿਤਾਬਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਸਕੂਲ ਮੁੱਖੀ – ਡਿਪਟੀ ਕਮਿਸ਼ਨਰ

punjabdiary

ਅਹਿਮ ਖ਼ਬਰ – ਸੀ.ਐਮ ਭਗਵੰਤ ਮਾਨ ਨੇ ਖੁਦ ਆਪ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ

punjabdiary

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਮਾਂ-ਦਿਵਸ ਮੌਕੇ ਕਰਵਾਇਆ ਖੂਬਸੂਰਤ ਸਮਾਗਮ।

punjabdiary

Leave a Comment