Image default
ਤਾਜਾ ਖਬਰਾਂ

ਵੱਡੀ ਖ਼ਬਰ – ਗੋਲੀਕਾਂਡ ਮਾਮਲੇ ਵਿੱਚ ਪ੍ਰਕਾਸ਼ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਡੀਜੀਪੀ ਸੁਮੇਧ ਸੈਣੀ ਨੂੰ ਫਰੀਦਕੋਟ ਅਦਾਲਤ ਨੇ ਸੰਮਨ ਜਾਰੀ ਕੀਤਾ

ਵੱਡੀ ਖ਼ਬਰ – ਗੋਲੀਕਾਂਡ ਮਾਮਲੇ ਵਿੱਚ ਪ੍ਰਕਾਸ਼ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਡੀਜੀਪੀ ਸੁਮੇਧ ਸੈਣੀ ਨੂੰ ਫਰੀਦਕੋਟ ਅਦਾਲਤ ਨੇ ਸੰਮਨ ਜਾਰੀ ਕੀਤਾ

ਫਰੀਦਕੋਟ, 7 ਮਾਰਚ – ਫਰੀਦਕੋਟ ਜ਼ਿਲ੍ਹੇ ਦੇ ਹਲਕਾ ਕੋਟਕਪੂਰਾ ਵਿੱਚ ਹੋਏ ਗੋਲੀ ਕਾਂਡ ਨੂੰ ਲੈ ਕੇ ਪਿਛਲੇ ਦਿਨੀਂ ਐਸ ਆਈ ਟੀ ਵੱਲੋਂ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਜਿਸ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਅਤੇ ਉਦੋਂ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਅਤੇ ਉਸ ਮੌਕੇ ਦੇ ਡੀਜੀਪੀ ਰਹੇ ਸੁਮੇਧ ਸੈਣੀ ਨੂੰ ਗੋਲੀਕਾਂਡ ਮਾਮਲੇ ਵਿੱਚ ਮੁੱਖ ਦੋਸ਼ੀ ਦੇ ਰੂਪ ਵਿੱਚ ਰੱਖਿਆ ਗਿਆ ਹੈ। ਜਿਸ ਨੂੰ ਲੈ ਕੇ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੈਣੀ ਸਮੇਤ ਸਾਬਕਾ 5 ਪੁਲਿਸ ਅਧਿਕਾਰੀਆਂ ਨੂੰ 23 ਮਾਰਚ ਵਾਲੇ ਦਿਨ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਹਨ।

Related posts

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 22 ਮਈ ਨੂੰ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਕੀਤਾ ਜਾਵੇਗਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ

punjabdiary

ਅੱਜ ਕਾਰਤਿਕ ਮਹੀਨੇ ਦਾ ਪਹਿਲਾ ਪ੍ਰਦੋਸ਼ ਵਰਤ, ਜਾਣੋ ਮਹੂਰਤ ਦਾ ਸਮਾਂ, ਪੂਜਾ ਵਿਧੀ ਅਤੇ ਮਹੱਤਵ

Balwinder hali

Breaking- ਹੈਲਮੇਟ ਨਾ ਪਾਉਣ ‘ਤੇ ਵਿਅਕਤੀ ਦਾ ਪੁਲਿਸ ਮੁਲਾਜ਼ਮ ਵਲੋਂ ਚਾੜ੍ਹਿਆ ਸ਼ਰੇਆਮ ਕੁਟਾਪਾ

punjabdiary

Leave a Comment