ਅਹਿਮ ਖ਼ਬਰ – ਮੀਡੀਆ ਵਾਲਿਆਂ ਸਮੇਤ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਜਾਅਲੀ ਖ਼ਬਰਾਂ ਨੂੰ ਸਾਂਝਾ ਨਾ ਕਰਨ – IG ਹੈੱਡਕੁਅਟਰਜ
ਚੰਡੀਗੜ੍ਹ, 20 ਮਾਰਚ – ਆਈ.ਜੀ. ਹੈੱਡਕੁਆਟਰਜ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਉਨ੍ਹਾਂ ਨੇ ਕਿਹਾ ਕਿ ਮੀਡੀਆ ਵਾਲਿਆਂ ਸਮੇਤ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਜਾਅਲੀ ਖ਼ਬਰਾਂ ਨੂੰ ਸਾਂਝਾ ਨਾ ਕਰਨ, ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਰਾਜ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਸਥਿਰ ਹੈ । ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ।