Breaking News – ਅੱਜ ਵਿਧਾਨ ਸਭਾ ‘ਚ ਹਲਵਾਰਾ ਅੰਤਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਲਈ ਪ੍ਰਸਤਾਵ ਪੇਸ਼
ਚੰਡੀਗੜ੍ਹ, 22 ਮਾਰਚ – ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ‘ਚ ਹਲਵਾਰਾ ਅੰਤਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦਾ ਪ੍ਰਸਤਾਵ ਰੱਖਿਆ ਗਿਆ । ਸਦਨ ਵੱਲੋਂ ਸਰਬ ਸੰਮਤੀ ਨਾਲ਼ ਕੇਂਦਰੀ Civil Aviation Ministry ਨੂੰ ਸਿਫ਼ਾਰਸ਼ ਭੇਜਣ ਦਾ ਮਤਾ ਪਾਸ ਕੀਤਾ ਗਿਆ ।