Image default
ਤਾਜਾ ਖਬਰਾਂ

ਵੱਡੀ ਖ਼ਬਰ – ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੂੰ 2 ਸਾਲ ਦੀ ਹੋਈ ਕੈਦ ਦੀ ਸਜ਼ਾ

ਵੱਡੀ ਖ਼ਬਰ – ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੂੰ 2 ਸਾਲ ਦੀ ਹੋਈ ਕੈਦ ਦੀ ਸਜ਼ਾ

ਗੁਜਰਾਤ, 23 ਮਾਰਚ – ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਹੈ । ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਚੋਰ’ ਕਹਿਣ ਦਾ ਉਸੇ ਮਾਮਲੇ ‘ਚ ਸੂਰਤ ਦੀ ਅਦਾਲਤ ਨੇ ਵੀਰਵਾਰ ਨੂੰ ਸੁਣਵਾਈ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮੁਜ਼ਰਮ ਕਰਾਰ ਦਿੱਤਾ ਹੈ। ਅਦਾਲਤ ਨੇ ਰਾਹੁਲ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ।
ਇਹ ਮਾਮਲਾ 2019 ਦਾ ਹੈ ਜਦੋਂ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਪੀਐਮ ਮੋਦੀ ਦੇ ਉਪਨਾਮ ‘ਤੇ ਟਿੱਪਣੀ ਕੀਤੀ ਸੀ।

Advertisement

Related posts

ਅਹਿਮ ਖ਼ਬਰ – ਰਾਘਵ ਚੱਢਾ ਨੇ ਬਰਸਾਤ ਕਾਰਨ ਤਬਾਹ ਹੋਈਆ ਫਸਲਾਂ ਦਾ ਦੌਰਾ ਕੀਤਾ

punjabdiary

ਵਿਸ਼ਵ ਸਿਹਤ ਦਿਵਸ ਸਬੰਧੀ ਕੀਤਾ ਜਾਗਰੂਕ।

punjabdiary

Breaking- ਭਗਵੰਤ ਮਾਨ ਨੇ ਕਿਹਾ ਕਿ ਕੌਮਾਂਰੀ ਦਿਵਸ ਮੌਕੇ 21 ਫਰਵਰੀ ਤੱਕ ਸੂਬੇ ਦੇ ਸਾਰੇ ਸਾਈਨ ਬੋਰਡਾਂ ਤੇ ਪੰਜਾਬੀ ਨੂੰ ਤਰਜੀਬ ਦਿੱਤੀ ਜਾਵੇ

punjabdiary

Leave a Comment