Big News- ਸੜਕ ਹਾਦਸੇ ਵਿੱਚ ਡਰਾਈਵਰ ਸਣੇ ਅਧਿਆਪਕਾਂ ਦੀ ਮੌਤ ਹੋਈ
ਫਿਰੋਜ਼ਪੁਰ, 24 ਮਾਰਚ – ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਵਾਪਰੇ ਦਰਦਨਾਕ ਬੱਸ ਹਾਦਸੇ ‘ਚ ਤਿੰਨ ਅਧਿਆਪਕਾਂ ਅਤੇ ਇਕ ਡਰਾਈਵਰ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ, ਇਹ ਹਾਦਸਾ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਗੱਡੀ ਅਤੇ ਬੱਸ ਵਿਚਾਲੇ ਟੱਕਰ ਹੋਣ ਕਾਰਨ ਹੋਇਆ । ਹਾਦਸੇ ਵਿਚ ਤਿੰਨ ਅਧਿਆਪਕਾਂ ਅਤੇ ਇੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।