Image default
ਤਾਜਾ ਖਬਰਾਂ

Breaking- ਹੁਣ ਪੰਜਾਬ ਵਿੱਚ ਸਾਰੇ ਸਰਕਾਰੀ ਦਫ਼ਤਰ ਖੁੱਲ੍ਹਣ ਦਾ ਸਮਾਂ ਬਦਿਆ, ਪੜ੍ਹੋ ਪੂਰੀ ਖ਼ਬਰ

Breaking- ਹੁਣ ਪੰਜਾਬ ਵਿੱਚ ਸਾਰੇ ਸਰਕਾਰੀ ਦਫ਼ਤਰ ਖੁੱਲ੍ਹਣ ਦਾ ਸਮਾਂ ਬਦਿਆ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 8 ਅਪ੍ਰੈਲ – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਹੁਣ ਪੰਜਾਬ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਵਿਚ ਸਾਰੇ ਸਰਕਾਰੀ ਦਫਤਰਾਂ ਦਾ ਖੁੱਲ੍ਹਣ ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁਲਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।
ਉਨ੍ਹਾਂ ਦੱਸਿਆ ਕਿ ਅਸੀਂ ਬਿਜਲੀ ਬੋਰਡ ਨਾਲ ਵੀ ਗੱਲ ਕੀਤੀ ਇਸ ਨਾਲ ਬਿਜਲੀ ਦਾ ਲੋਡ ਵੀ ਘਟੇਗਾ ਅਤੇ ਬਿਜਲੀ ਦੀ ਬਚਤ ਹੋਵੇਗੀ । ਉਨ੍ਹਾਂ ਕਿਹਾ ਪੀਐਸਪੀਸੀਐਲ ਦਾ ਪੀਕ ਲੋਡ ਦੁਪਹਿਰ 1.30 ਤੱਕ ਰਹਿੰਦਾ ਹੈ। ਪੀਕ ਲੋਡ ਤੋਂ 300 ਤੋਂ 350 ਤੱਕ ਮੈਗਾਵਾਟ ਤੱਕ ਲੋਡ ਘੱਟ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੈਣ ਤੋਂ ਪਹਿਲਾਂ ਕਰਮਚਾਰੀਆਂ ਤੋਂ ਵੀ ਰਾਏ ਲਈ ਗਈ ਹੈ ਉਹ ਵੀ ਇਸ ਫੈਸਲੇ ਨਾਲ ਰਾਜੀ ਹਨ ।

Related posts

ਡਾ. ਦੇਵਿੰਦਰ ਸੈਫ਼ੀ ‘ਫ਼ਖ਼ਰ-ਏ-ਕੌਮ’ ਪੰਥ ਰਤਨ ਗਿਆਨੀ ਦਿੱਤ ਸਿੰਘ ਐਵਾਰਡ ਨਾਲ ਸਨਮਾਨਿਤ

punjabdiary

ਦਰਬਾਰ ਸਾਹਿਬ ਦੁਆਲੇ ਸਕੈਨਿੰਗ ਮਸ਼ੀਨਾਂ ਲਾਉਣਾ, ‘ਖੁਲ੍ਹੇ ਦਰਸ਼ਨ ਦੀਦਾਰੇ’ ਦੀ ਅਰਦਾਸ ਵਿਰੁੱਧ:- ਕੇਂਦਰੀ ਸਿੰਘ ਸਭਾ

punjabdiary

ਪਹਿਲਵਾਨ ਸੁਸ਼ੀਲ ਕੁਮਾਰ ਨੂੰ ਮਿਲੀ ਜ਼ਮਾਨਤ, 2021 ਵਿੱਚ ਕੀਤਾ ਗਿਆ ਗ੍ਰਿਫ਼ਤਾਰ

Balwinder hali

Leave a Comment