ਅਹਿਮ ਖ਼ਬਰ – ਹੁਣ ਕੇਂਦਰ ਸਰਕਾਰ ਖਰੀਦੇਗੀ ਪੰਜਾਬ ਵਿੱਚੋਂ ਕਣਕ, ਕੇਂਦਰ ਨੇ ਕਣਕ ਦੀ ਖਰੀਦ ਸੰਬੰਧੀ ਮੰਗ ਮੰਨੀ
ਚੰਡੀਗੜ੍ਹ, 11 ਅਪ੍ਰੈਲ – ਪੰਜਾਬ ਮੰਤਰੀ ਮੰਡਲ ਨੇ ਕੇਂਦਰ ਨੂੰ ਬੇਮੌਸਮੀ ਬਾਰਿਸ਼ ਕਾਰਨ ਫਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਨਿਯਮਾਂ ਵਿੱਚ ਢਿੱਲ ਦੇਣ ਦੀ ਅਪੀਲ ਕੀਤੀ ਹੈ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਪੰਜਾਬ ਦੇ ਖੇਤਾਂ ਵਿੱਚ ਖੜ੍ਹੀਆਂ ਕਣਕ ਦੀਆਂ ਫਸਲਾਂ ਤੇ ਬੇਮੌਸਮੀ ਬਾਰਸ਼ ਕਾਰਨ ਖ਼ਰਾਬੇ ਦਾ ਖਦਸਾ ਹੋਇਆ ਹੈ । ਖੁਰਾਕ ਤੇ ਜਨਤਕ ਵੰਡ ਮਾਮਲੇ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਉਹ ਮੰਡੀਆਂ ਵਿਚ ਆਉਣ ਵਾਲੀ ਸਾਰੀ ਕਣਕ ਖਰੀਦੇਗੀ। ਖਰਾਬ ਫਸਲ ਦਾਣੇ ਅਤੇ ਸੁੰਗੜਨ ‘ਤੇ 6 ਫੀਸਦੀ ਤੋਂ 18 ਫੀਸਦੀ ਤੱਕ ਦੀ ਰਿਆਇਤ ਦਿੱਤੀ