Breaking- ਮਿਲਟਰੀ ਸਟੇਸ਼ਨ ਵਿੱਚ ਹੋਈ ਫਾਈਰਿੰਗ, ਚਾਰ ਮੌਤਾਂ ਹੋਣ ਦੀ ਹੋਈ ਪੁਸ਼ਟੀ
ਬਠਿੰਡਾ, 12 ਅਪ੍ਰੈਲ – ਅੱਜ ਬਠਿੰਡਾ ਵਿਖੇ ਸਵੇਰ ਦੇ ਸਮੇਂ ਗੋਲੀਬਾਰੀ ਹੋਈ, (ANI) ਦੀ ਜਾਣਕਾਰੀ ਅਨੁਸਾਰ ਇਹ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਹੋਣ ਦਾ ਮਾਮਲਾ ਹੈ ਜੋ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ । ਘਟਨਾ ਸਵੇਰੇ ਦੇ ਸਮੇਂ 4.35 ਵਜੇ ਦੀ ਦੱਸੀ ਜਾ ਰਹੀ ਹੈ। ਫਾਈਰਿੰਗ ਹੋਣ ਦੇ ਕਾਰਨਾਂ ਹਾਲੇ ਕੁਝ ਪਤਾ ਨਹੀਂ ਲੱਗਾ, ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਤਲਾਸ਼ੀ ਮੁਹਿੰਮ ਵੀ ਜਾਰੀ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
#WATCH | Visuals from outside Bathinda Military Station where four casualties have been reported in firing inside the station in Punjab; search operation underway pic.twitter.com/jgaaGVIdMS
— ANI (@ANI) April 12, 2023
Advertisement