Image default
ਤਾਜਾ ਖਬਰਾਂ

Breaking- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਾਰਿਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ।

Breaking- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਾਰਿਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ।

ਨਵੀਂ ਦਿੱਲੀ, 19 ਅਪ੍ਰੈਲ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। ਦਿੱਲੀ ਪੂਸਾ ਸੰਸਥਾਨ ‘ਚ ਹੋ ਰਹੇ ਇਸ ਪ੍ਰੋਗਰਾਮ ‘ਚ ਪਹਿਲੀ ਵਾਰ ਉਹ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਮੁਖੀਆਂ ਨਾਲ ਸਨ, ਇਸ ਕਾਨਫਰੰਸ ‘ਚ ਦੇਸ਼ ‘ਚ ਨਸ਼ੀਲੇ ਪਦਾਰਥਾਂ ‘ਤੇ ਲਗਾਮ ਕੱਸਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੋਦੀ ਸਰਕਾਰ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਅਸੀਂ 2047 ਤੱਕ ਭਾਰਤ ਨੂੰ ਨਸ਼ਾ ਮੁਕਤ ਬਣਾਵਾਂਗੇ।
ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, “ਸਾਡੇ ਧਿਆਨ ਵਿੱਚ ਇਹ ਹੋਣਾ ਚਾਹੀਦਾ ਹੈ ਕਿ ਇਸ ਸਾਲ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਇਆ ਜਾ ਰਿਹਾ ਹੈ। ਮੋਦੀ ਜੀ ਨੇ 2047 ਤੱਕ ਭਾਰਤ ਨੂੰ ਨਸ਼ਾ ਮੁਕਤ ਰਾਜ ਬਣਾਉਣ ਦਾ ਟੀਚਾ ਰੱਖਿਆ ਹੈ। ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਾਰਿਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ।

Related posts

Breaking- ਕਰਮਚਾਰੀਆਂ ਲਈ ਖੁਸ਼ਖਬਰੀ, ਸਰਕਾਰ ਨੇ ਮਹਿੰਗਾਈ ਭੱਤੇ ‘ਚ 4% ਵਾਧੇ ਨੂੰ ਦਿੱਤੀ ਮਨਜ਼ੂਰੀBreaking- ਕਰਮਚਾਰੀਆਂ ਲਈ ਖੁਸ਼ਖਬਰੀ, ਸਰਕਾਰ ਨੇ ਮਹਿੰਗਾਈ ਭੱਤੇ ‘ਚ 4% ਵਾਧੇ ਨੂੰ ਦਿੱਤੀ ਮਨਜ਼ੂਰੀ

punjabdiary

Breaking News- ਪੁਲਿਸ ਨਾਲ ਪਿਆ ਸਿਮਰਨਜੀਤ ਸਿੰਘ ਮਾਨ ਦਾ ਪੰਗਾ

punjabdiary

Big News- ਮੇਨ ਬਜ਼ਾਰ ‘ਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਹੋਇਆ ਨੁਸਕਾਨ

punjabdiary

Leave a Comment