Breaking- ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਧੀਆਂ, ਸਜ਼ਾ ਖਿਲਾਫ ਦਾਇਰ ਕੀਤੀ ਅਰਜ਼ੀ ਨੂੰ ਅਦਾਲਤ ਨੇ ਕੀਤਾ ਖਾਰਜ
ਨਵੀਂ ਦਿੱਲੀ, 20 ਅਪ੍ਰੈਲ – ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਵਾਲੇ ਕੇਸ ਵਿੱਚ ਇਕ ਵੱਡਾ ਝਟਕਾ ਲੱਗਾ । ਦਰਅਸਲ ਮੋਦੀ ਸਰਨੇਮ ਵਾਲੀ ਟਿੱਪਣੀ ਵਾਲੇ ਕੇਸ ਵਿੱਚ ਸੂਰਤ ਦੀ ਅਦਾਲਤ ਨੇ ਜੋ ਸਜ਼ਾ ਰਾਹੁਲ ਗਾਂਧੀ ਨੂੰ ਸੁਣਾਈ ਸੀ ਉਸ ਮਾਮਲੇ ਵਿੱਚ ਰਾਹੁਲ ਵੱਲੋਂ ਇੱਕ ਪਟੀਸ਼ਨ ਪਾਈ ਗਈ ਸੀ ਜਿਸ ਵਿੱਚ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਵਾਲੀ ਪਟੀਸ਼ਨ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ ।
गुजरात: सूरत कोर्ट ने कांग्रेस नेता राहुल गांधी द्वारा 2019 में 'मोदी उपनाम' टिप्पणी पर मानहानि मामले में अपनी सजा पर रोक लगाने की याचिका खारिज कर दी। pic.twitter.com/W0P3Kn7NvJ
— ANI_HindiNews (@AHindinews) April 20, 2023
Advertisement