ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 3 ਨਵੰਬਰ ਨੂੰ ਇੱਕ ਵਿਸ਼ੇਸ਼ ਜਨਰਲ ਇਜਲਾਸ ਕਰੇਗੀ, ਜਿਸ ਵਿੱਚ ਪ੍ਰਧਾਨ ਅਤੇ 11 ਹੋਰ ਮੈਂਬਰਾਂ ਦੀ ਕੀਤੀ ਜਾਵੇਗੀ ਚੋਣ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 3 ਨਵੰਬਰ ਨੂੰ ਇੱਕ ਵਿਸ਼ੇਸ਼ ਜਨਰਲ ਇਜਲਾਸ ਕਰੇਗੀ, ਜਿਸ ਵਿੱਚ ਨਵੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।

ਸ੍ਰੀ ਅਮ੍ਰਿਤਸਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 3 ਨਵੰਬਰ ਨੂੰ ਇੱਕ ਵਿਸ਼ੇਸ਼ ਜਨਰਲ ਇਜਲਾਸ ਕਰੇਗੀ, ਜਿਸ ਵਿੱਚ ਨਵੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।
ਨਵੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਨਵੇਂ ਅਕਾਲੀ ਦਲ ਵਿੱਚ ਬਗਾਵਤ: ਤੇਜਿੰਦਰਪਾਲ ਸਿੰਘ ਸੰਧੂ ਨੇ ਵਰਕਿੰਗ ਕਮੇਟੀ ਤੋਂ ਦਿੱਤਾ ਅਸਤੀਫਾ
ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤਰਿਮ ਕਮੇਟੀ ਦੇ 11 ਮੈਂਬਰਾਂ ਦੀ ਵੀ ਚੋਣ ਕੀਤੀ ਜਾਵੇਗੀ।
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


