Image default
About us

ਆਬਕਾਰੀ ਘੁਟਾਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

ਆਬਕਾਰੀ ਘੁਟਾਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

 

 

ਨਵੀਂ ਦਿੱਲੀ, 30 ਮਈ (ਬਾਬੂਸ਼ਾਹੀ)- ਦਿੱਲੀ ਹਾਈ ਕੋਰਟ ਨੇ ਆਪ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਜ਼ਮਾਨਤ ਅਰਜ਼ੀ ਖਾਰਜ ਕਰ‌ਦਿਆਂ ਕਿਹਾ ਕਿ ਬਿਨੈਕਾਰ ਇਕ ਤਾਕਤਵਰ ਵਿਅਕਤੀ ਜੋ ਗਵਾਹਾਂ ਨੂੰ ਪ੍ਰਭਾਵਤ ਕਰ ਸਕਦਾ ਹੈ। ਸੁਣਵਾਈ ਦੌਰਾਨ ਸੀ ਬੀ ਆਈ ਨੇ ਜ਼ਮਾਨਤ ਅਰਜ਼ੀ ਦਾ ਜ਼ੋਰਦਾਰ ਵਿਰੋਧ ਕੀਤਾ।

Advertisement

Related posts

Homebuilder stocks hit on mortgage deduction proposal

Balwinder hali

ਗਾਂਧੀ ਜਯੰਤੀ ਮੌਕੇ ਸਵੱਛਤਾ ਪਖਵਾੜਾ ਦਿਵਸ ਮਨਾਇਆ

punjabdiary

ਕਿਸਾਨ ਕਣਕ ਦਾ ਬੀਜ ਸਬਸਿਡੀ ਤੇ ਲੈਣ ਲਈ ਖੇਤੀਬਾੜੀ ਵਿਭਾਗ ਨਾਲ ਕਰਨ ਸੰਪਰਕ – ਡਿਪਟੀ ਕਮਿਸ਼ਨਰ

punjabdiary

Leave a Comment