Image default
About us

ਲੋਕਪਾਲ ਮਗਨਰੇਗਾ ਨੇ ਪਿੰਡ ਭਾਣਾ ਵਿਖੇ ਚੱਲ ਰਹੇ ਅੰਮ੍ਰਿਤ ਸਰੋਵਰ ਦੇ ਕੰਮ ਦਾ ਲਿਆ ਜਾਇਜ਼ਾ

ਲੋਕਪਾਲ ਮਗਨਰੇਗਾ ਨੇ ਪਿੰਡ ਭਾਣਾ ਵਿਖੇ ਚੱਲ ਰਹੇ ਅੰਮ੍ਰਿਤ ਸਰੋਵਰ ਦੇ ਕੰਮ ਦਾ ਲਿਆ ਜਾਇਜ਼ਾ

 

 

 

Advertisement

 

ਫਰੀਦਕੋਟ, 12 ਅਗਸਤ (ਪੰਜਾਬ ਡਾਇਰੀ)- ਲੋਕਪਾਲ ਮਗਨਰੇਗਾ ਜਿਲ੍ਹਾ ਪ੍ਰੀਸ਼ਦ ਫਰੀਦਕੋਟ ਸ਼੍ਰੀ ਰਣਬੀਰ ਸਿੰਘ ਬਤਾਨ ਵੱਲੋਂ ਅੱਜ ਵਿਸ਼ੇਸ਼ ਤੌਰ ਤੇ ਜਾ ਕੇ ਗ੍ਰਾਮ ਪੰਚਾਇਤ ਪਿੰਡ ਭਾਣਾ ਬਲਾਕ ਫਰੀਦਕੋਟ ਵਿਖੇ ਅੰਮ੍ਰਿਤ ਸਰੋਵਰ ਦੇ ਕੰਮਾਂ ਦਾ ਜਾਇਜ਼ਾ ਲਿਆ ।
ਇਸ ਮੌਕੇ ਉਨ੍ਹਾਂ ਮਗਨਰੇਗਾ ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮਗਨਰੇਗਾ ਸਕੀਮ ਅਧੀਨ ਵਿਕਾਸ ਦੇ ਕੰਮਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਲੋਕਾਂ ਤੋਂ ਸੁਣੀਆਂ ਗਈਆਂ ਅਤੇ ਨਰੇਗਾ ਕਰਮਚਾਰੀਆਂ ਨੂੰ ਨਿਪਟਾਰਾ ਸਮੇਂ ਸਿਰ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ।

Related posts

Breaking- ਦੇਸ਼ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ, ਅੱਜ ਨੌਜਵਾਨਾਂ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਦੇਣਗੇ

punjabdiary

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 17 ਜਿਲ੍ਹਿਆਂ ਵਿਚ ਅਲਰਟ

punjabdiary

ਸੁਖਦੇਵ ਸਿੰਘ ਢੀਂਡਸਾ ਨੇ ਸਿੱਖ ਪੰਥ ਅਤੇ ਪੰਜਾਬ ਦੀਆਂ ਚਿਰੋਕਣੀਆਂ ਮੰਗਾਂ ਲਈ PM ਨੂੰ ਪੱਤਰ ਲਿਖਿਆ

punjabdiary

Leave a Comment