ਮੁੱਖ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਦੇ ਡੀਜੀਪੀ ਨੂੰ ਕੀਤਾ ਤਲਬ
ਇਹ ਕਾਰਵਾਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਚੋਣ ਪ੍ਰਚਾਰ ਦੌਰਾਨ ਆਪਣੇ ਵਰਕਰਾਂ ਵਿਰੁੱਧ ਐਫਆਈਆਰ ਦਰਜ ਕਰਨ ਸੰਬੰਧੀ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।

ਚੰਡੀਗੜ੍ਹ- ਭਾਰਤ ਦੇ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਕਾਇਤਾਂ ਤੋਂ ਬਾਅਦ 25 ਨਵੰਬਰ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਤਲਬ ਕੀਤਾ ਹੈ। ਡੀਜੀਪੀ ਨੂੰ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਇਹ ਕਾਰਵਾਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਚੋਣ ਪ੍ਰਚਾਰ ਦੌਰਾਨ ਆਪਣੇ ਵਰਕਰਾਂ ਵਿਰੁੱਧ ਐਫਆਈਆਰ ਦਰਜ ਕਰਨ ਸੰਬੰਧੀ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀ ਗਾਇਕ ਬੱਬੂ ਮਾਨ ਘਿਰੇ ਵਿਵਾਦਾਂ ਚ, ਮਾਤਾ ਚਿੰਤਪੁਰਨੀ ਦੇ ਸਮਾਗਮ ਚ ਸ਼ਰਾਬ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਦੇ ਇਲਜਾਮ
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


