Image default
ਅਪਰਾਧ

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ, ਪਿਸ.ਤੌਲ ਦੀ ਨੋਕ ‘ਤੇ ਕੁੱਟਮਾਰ ਕਰਨ ਦੇ ਲੱਗੇ ਦੋਸ਼

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ, ਪਿਸ.ਤੌਲ ਦੀ ਨੋਕ ‘ਤੇ ਕੁੱਟਮਾਰ ਕਰਨ ਦੇ ਲੱਗੇ ਦੋਸ਼

 

 

 

Advertisement

ਮੋਹਾਲੀ, 18 ਅਕਤੂਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਗਾਇਕ ‘ਤੇ ਹੋਮਲੈਂਡ ਸੁਸਾਇਟੀ ‘ਚ ਆਪਣੇ ਦੋਸਤ ਨਾਲ ਮਿਲ ਕੇ ਹਮਲਾ ਕਰਨ ਦਾ ਦੋਸ਼ ਲੱਗਿਆ ਹੈ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇਕ- ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ।

Related posts

ਸਬ ਇੰਸਪੈਕਟਰ ਦੀ ਹੱਤਿਆ ਕਰਕੇ ਭੱਜੇ ਗੈਂਗਸਟਰ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ

punjabdiary

CBI ਦਾ ਵੱਡਾ ਐਕਸ਼ਨ, ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਪੰਜਾਬ ਦੇ 10 ਅਧਿਕਾਰੀ ਕੀਤੇ ਤਲਬ

punjabdiary

ਵੱਡੀ ਖ਼ਬਰ – ਗੈਂਗਸਟਰ ਲਖਬੀਰ ਸਿੰਘ ਸੰਧੂ ਉਰਫ ਲੰਡਾ ਦੇ ਸਿਰ ’ਤੇ ਐਨ ਆਈ ਵੱਲੋਂ 15 ਲੱਖ ਦਾ ਇਨਾਮ

punjabdiary

Leave a Comment