Image default
About us

ਪੰਜਾਬ ਵਿਚ ਨਸ਼ੇ ਵਿਰੁਧ ਮੁੱਖ ਮੰਤਰੀ ਮਾਨ ਦਾ ਐਲਾਨ

ਪੰਜਾਬ ਵਿਚ ਨਸ਼ੇ ਵਿਰੁਧ ਮੁੱਖ ਮੰਤਰੀ ਮਾਨ ਦਾ ਐਲਾਨ

 

 

 

Advertisement

ਚੰਡੀਗੜ੍ਹ, 5 ਦਸੰਬਰ (ਬਾਬੂਸ਼ਾਹੀ)- ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਐਲਾਨ ਕੀਤਾ ਕਿ ਪੰਜਾਬ ਵਿਚ ਨਸ਼ੇ ਨੂੰ ਖ਼ਤਮ ਕਰਨ ਲਈ ਇਕ ਹੋਰ ਹੰਭਲਾ ਮਾਰਿਆ ਜਾ ਰਿਹਾ ਹੈ।

ਮਾਨ ਨੇ ਟਵੀਟ ਵਿਚ ਲਿਖਿਆ : ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ ਕਰਨ ਨੂੰ ਕਿਹਾ…ਨਾਲ ਹੀ ਨਸ਼ਿਆਂ ‘ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਤੇ ਪਿੰਡਾਂ ‘ਚ ਜਾਕੇ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ…

https://x.com/BhagwantMann/status/1731959669357437340?s=20

Advertisement

Related posts

ਟਿੱਲਾ ਬਾਬਾ ਫ਼ਰੀਦ ਵਿਖੇ ਵੱਖ-ਵੱਖ ਡਾਕਟਰਾਂ ਦੀ ਟੀਮ ਨੇ ਕੀਤਾ ਸਿਜਦਾ

punjabdiary

Breaking- 19 ਤੋਂ 25 ਦਸੰਬਰ ਤੱਕ ਮਨਾਇਆ ਜਾਵੇਗਾ ਗੁੱਡ ਗਵਰਨੈਂਸ ਵੀਕ-ਡਿਪਟੀ ਕਮਿਸ਼ਨਰ

punjabdiary

ਆਲ ਇੰਡੀਆ ਐਸ.ਸੀ./ਬੀ.ਸੀ./ ਐਸ.ਟੀ. ਏਕਤਾ ਭਲਾਈ ਮੰਚ ਨੇ ਵੀ.ਸੀ. ਨਾਲ ਕੀਤੀ ਮੁਲਾਕਾਤ

punjabdiary

Leave a Comment