Image default
About us

ਖੰਨਾ ‘ਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿ.ਆਨਕ ਅੱ.ਗ, ਫਲਾਈਓਵਰ ’ਤੇ ਮਚੇ ਅੱ.ਗ ਦੇ ਭਾਂ.ਬੜ

ਖੰਨਾ ‘ਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿ.ਆਨਕ ਅੱ.ਗ, ਫਲਾਈਓਵਰ ’ਤੇ ਮਚੇ ਅੱ.ਗ ਦੇ ਭਾਂ.ਬੜ

 

 

ਖੰਨਾ, 3 ਜਨਵਰੀ (ਡੇਲੀ ਪੋਸਟ ਪੰਜਾਬੀ)- ਇਸ ਵੇਲੇ ਖੰਨਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਹਾਈਵੇ ‘ਤੇ ਸਥਿਤ ਬੱਸ ਸਟੈਂਡ ਦੇ ਸਾਹਮਣੇ ਪੁਲ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਅਚਾਨਕ ਅੱ/ਗ ਲੱਗ ਗਈ ਹੈ। ਇਸ ਘਟਨਾ ਤੋਂ ਬਾਅਦ ਅੱ/ਗ ਦੀਆਂ ਲਪਟਾਂ ਦੂਰ-ਦੂਰ ਤੱਕ ਫੈਲ ਗਈਆਂ। ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ । ਜਿਸ ਤੋਂ ਬਾਅਦ ਹਾਈਵੇ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਹੈ ਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

Advertisement

ਮਿਲੀ ਜਾਣਕਾਰੀ ਮੁਤਾਬਕ ਟੈਂਕਰ ਨੂੰ ਅੱ.ਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗਿਆ ਹੈ । ਫਿਲਹਾਲ ਇਸ ਹਾ.ਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ ।

Related posts

Breaking- ਜੋ ਕੈਨੇਡਾ ਜਾ ਕੇ ਵੱਸਣਾ ਚਾਹੁੰਦੇ ਹਨ ਉਨ੍ਹਾਂ ਲਈ ਸੁਨਹਿਰੀ ਮੌਕਾ, ਕੈਨੇਡਾ ਸਰਕਾਰ 300,000 ਲੋਕਾਂ ਨੂੰ ਦੇਵੇਗੀ ਨਾਗਰਿਕਤਾ

punjabdiary

ਪੰਜਾਬ ‘ਚ 1200MW ਦਾ ਸੋਲਰ ਪਾਵਰ ਐਗਰੀਮੈਂਟ: CM ਮਾਨ ਬੋਲੇ- ਇਹ ਸਭ ਤੋਂ ਵੱਡਾ ਸਮਝੌਤਾ, 431 ਕਰੋੜ ਦੀ ਹੋਵੇਗੀ ਬੱਚਤ

punjabdiary

ਮੁੱਖ ਮੰਤਰੀ UGC ਦੇ ਮੁੱਦੇ ’ਤੇ ਆਪ ਦਾ ਸਟੈਂਡ ਸਪਸ਼ਟ ਕਰਨ ਲਈ ਕੇਜਰੀਵਾਲ ਨੂੰ ਆਖਣ-ਡਾ. ਦਲਜੀਤ ਸਿੰਘ ਚੀਮਾ

punjabdiary

Leave a Comment