Image default
About us

ਪੰਜਾਬ ਵਿਚ 3 ਦਿਨ ਮੀਂਹ ਦਾ ਅਲਰਟ, IMD ਨੇ ਕਿਸਾਨਾਂ ਨੂੰ ਕੀਤਾ ਚੌਕਸ

ਪੰਜਾਬ ਵਿਚ 3 ਦਿਨ ਮੀਂਹ ਦਾ ਅਲਰਟ, IMD ਨੇ ਕਿਸਾਨਾਂ ਨੂੰ ਕੀਤਾ ਚੌਕਸ

 

 

ਚੰਡੀਗੜ੍ਹ, 27 ਮਾਰਚ (ਨਿਊਜ 18)- ਮੌਸਮ ਵਿਭਾਗ ਨੇ 28, 29 ਤੇ 30 ਮਾਰਚ ਨੂੰ ਪੰਜਾਬ ਤੇ ਹਰਿਆਣਾ ਵਿਚ ਬੱਦਲਵਾਈ ਤੇ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਪੰਜਾਬ ਦੇ ਮੌਸਮ ਵਿਚ ਅਚਾਨਕ ਆਉਣ ਵਾਲੀ ਤਬਦੀਲੀ ਨਾਲ ਭਾਵੇਂ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਪਰ ਬਦਲਦੇ ਮੌਸਮ ਨੇ ਸੂਬੇ ਦੇ ਕਿਸਾਨਾਂ ਦੇ ਸਾਹ ਸੂਤ ਲਏ ਹਨ।

Advertisement

ਮੌਸਮ ਵਿਭਾਗ ਵੱਲੋਂ ਸੂਬੇ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਆਉਣ ਵਾਲੇ ਦਿਨਾਂ ’ਚ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦਾ ਹੈ। ਖ਼ਾਸਕਰ ਕਿਸਾਨਾਂ ਨੂੰ ਕਣਕ ਦੀ ਵਾਢੀ ਵੇਲੇ ਧਿਆਨ ਦੇਣ ਦੀ ਲੋੜ ਹੈ।

ਮੌਸਮ ਸਬੰਧੀ ਜਾਣਕਾਰੀ ਦਿੰਦਿਆ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਹੇਠ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਬਰਸਾਤ ਹੋ ਸਕਦੀ ਹੈ।

Related posts

ਐਸ ਵਾਈ ਐਲ ਨੂੰ ਲੈਕੇ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਨਿਊਜ਼ ਕਲਿੱਕ ਦੇ ਪੱਤਰਕਾਰਾਂ ਤੇ ਛਾਪੇਮਾਰੀ ਵਿਰੁੱਧ ਦਰਜਨਾਂ ਸਥਾਨਾਂ ਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

punjabdiary

ਲੋਨ ਐਪਸ ਭਾਰਤ ‘ਚ ਹੋਣਗੇ ਪੂਰੀ ਤਰ੍ਹਾਂ ਤੋਂ ਬੈਨ, ਸਰਕਾਰ ਨੇ ਗੂਗਲ ਤੇ ਐਪਸ ਨੂੰ ਦਿੱਤਾ ਹੁਕਮ

punjabdiary

ਦੇਸ਼ ਦੇ ਨੌਜਵਾਨਾਂ ਲਈ ਬਣੇਗੀ ‘ਮੇਰਾ ਯੁਵਾ ਭਾਰਤ’ ਨਾਂਅ ਦੀ ਸੰਸਥਾ, ਮੋਦੀ ਕੈਬਨਿਟ ਦਾ ਅਹਿਮ ਫ਼ੈਸਲਾ

punjabdiary

Leave a Comment