Image default
ਤਾਜਾ ਖਬਰਾਂ

ਚੰਡੀਗੜ੍ਹ ‘ਚ ਧਮਾਕੇ ਨਾਲ ਜੁੜੀ ਵੱਡੀ ਖਬਰ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

Advertisement

ਚੰਡੀਗੜ੍ਹ- ਚੰਡੀਗੜ੍ਹ ਦੇ ਸੈਕਟਰ-26 ਸਥਿਤ ਕਲੱਬ ਨੇੜੇ ਦੋ ਵੱਡੇ ਧਮਾਕਿਆਂ ਦੇ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲਾਰੈਂਸ ਬਿਸ਼ਨੋਈ ਗਰੁੱਪ ਦੇ ਗੋਲਡੀ ਬਰਾੜ ਨੇ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ।

ਇਹ ਵੀ  ਪੜ੍ਹੋ-ਡੱਲੇਵਾਲ ਦੀ ਥਾਂ ‘ਤੇ ਮਰਨ ਵਰਤ ‘ਤੇ ਬੈਠੇਗਾ ਸੁਖਜੀਤ, ਕਿਸਾਨ ਆਗੂ ਪੰਧੇਰ ਦਾ ਐਲਾਨ

ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਇਕ ਪੋਸਟ ਰਾਹੀਂ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ‘ਚ ਕਿਹਾ ਗਿਆ ਹੈ ਕਿ ਅਸੀਂ ਰੈਪਰ ਬਾਦਸ਼ਾਹ ਅਤੇ ਹੋਰ ਕਲੱਬਾਂ ਤੋਂ ਪ੍ਰੋਟੈਕਸ਼ਨ ਮਨੀ ਮੰਗੀ ਪਰ ਸ਼ਾਇਦ ਉਹ ਸਾਡੀ ਗੱਲ ਨਹੀਂ ਸੁਣ ਰਹੇ ਸਨ, ਇਸ ਲਈ ਅਸੀਂ ਅਜਿਹਾ ਕੀਤਾ।

Advertisement

ਚੰਡੀਗੜ੍ਹ ਪੁਲਿਸ ਚੌਕਸ ਹੋ ਗਈ ਹੈ
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਧਮਾਕਿਆਂ ਤੋਂ ਬਾਅਦ ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਚੰਡੀਗੜ੍ਹ, ਪੰਜਾਬ ਪੁਲਿਸ ਅਤੇ ਖੁਫੀਆ ਸੁਰੱਖਿਆ ਏਜੰਸੀਆਂ ਵੀ ਅਲਰਟ ਮੋਡ ‘ਤੇ ਹਨ ਅਤੇ ਇਨ੍ਹਾਂ ਧਮਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਚੰਡੀਗੜ੍ਹ ‘ਚ ਧਮਾਕੇ ਨਾਲ ਜੁੜੀ ਵੱਡੀ ਖਬਰ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਇਹ ਵੀ  ਪੜ੍ਹੋ-ਡੱਲੇਵਾਲ ਖਿਲਾਫ ਕਾਰਵਾਈ ਤੋਂ ਭੜਕੇ ਰਵਨੀਤ ਬਿੱਟੂ ਨੇ ਕਿਹਾ… ਭਗਵੰਤ ਮਾਨ ਸਰਕਾਰ ਦੀ ਕੇਂਦਰ ਨੂੰ ਬਦਨਾਮ ਕਰਨ ਦੀ ਸਾਜਿਸ਼

Advertisement

ਚੰਡੀਗੜ੍ਹ- ਚੰਡੀਗੜ੍ਹ ਦੇ ਸੈਕਟਰ-26 ਸਥਿਤ ਕਲੱਬ ਨੇੜੇ ਦੋ ਵੱਡੇ ਧਮਾਕਿਆਂ ਦੇ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲਾਰੈਂਸ ਬਿਸ਼ਨੋਈ ਗਰੁੱਪ ਦੇ ਗੋਲਡੀ ਬਰਾੜ ਨੇ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ।

ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਇਕ ਪੋਸਟ ਰਾਹੀਂ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ‘ਚ ਕਿਹਾ ਗਿਆ ਹੈ ਕਿ ਅਸੀਂ ਰੈਪਰ ਬਾਦਸ਼ਾਹ ਅਤੇ ਹੋਰ ਕਲੱਬਾਂ ਤੋਂ ਪ੍ਰੋਟੈਕਸ਼ਨ ਮਨੀ ਮੰਗੀ ਪਰ ਸ਼ਾਇਦ ਉਹ ਸਾਡੀ ਗੱਲ ਨਹੀਂ ਸੁਣ ਰਹੇ ਸਨ, ਇਸ ਲਈ ਅਸੀਂ ਅਜਿਹਾ ਕੀਤਾ।

Advertisement

ਇਹ ਵੀ  ਪੜ੍ਹੋ-ਨਵੀਆਂ ਪੰਚਾਇਤਾਂ ਲਈ ਸਰਕਾਰੀ ਹੁਕਮ, 1 ਦਸੰਬਰ ਤੱਕ ਕਰੋ ਇਹ ਕੰਮ, ਨਹੀਂ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ ਪੁਲਿਸ ਚੌਕਸ ਹੋ ਗਈ ਹੈ
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਧਮਾਕਿਆਂ ਤੋਂ ਬਾਅਦ ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਚੰਡੀਗੜ੍ਹ, ਪੰਜਾਬ ਪੁਲਿਸ ਅਤੇ ਖੁਫੀਆ ਸੁਰੱਖਿਆ ਏਜੰਸੀਆਂ ਵੀ ਅਲਰਟ ਮੋਡ ‘ਤੇ ਹਨ ਅਤੇ ਇਨ੍ਹਾਂ ਧਮਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
-(ਜਗਬਾਣੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking News- ਟ੍ਰਾਂਸਪੋਰਟ ਵਿਭਾਗ ਦੀ ਆਮਦਨ ‘ਚ ਇਸ ਸਾਲ ₹661 ਕਰੋੜ ਦਾ ਵਾਧਾ ਹੋਇਆ, ਪਹਿਲਾਂ ਇਹੀ ਪੈਸਾ ਇੱਕ ਪਰਿਵਾਰ ਦੇ ਖ਼ਜ਼ਾਨੇ ‘ਚ ਜਾਂਦਾ ਸੀ – cm ਮਾਨ

punjabdiary

ਰੂਸ ਵੱਲੋਂ ਯੂਕਰੇਨ ਤੇ ਹਮਲੇ ਕਰਨ ਦੀ ਨਿਖੇਧੀ

punjabdiary

ਅਹਿਮ ਖ਼ਬਰ – ਅਣਪਛਾਤੇ ਵਿਅਕਤੀਆਂ ਨੇ ਗ੍ਰੰਥੀ ‘ਤੇ ਹਮਲਾ ਕਰਕੇ ਸਰੀਰ ਦੇ ਅੰਗ ਵੱਢੇ

punjabdiary

Leave a Comment