Image default
ਤਾਜਾ ਖਬਰਾਂ

ਭਲਕੇ ਖਨੌਰੀ ਬਾਰਡਰ ‘ਤੇ ਕਿਸੇ ਵੀ ਕਿਸਾਨ ਲਈ ਨਹੀਂ ਬਣੇਗਾ ਲੰਗਰ, ਸਾਰੇ ਕਿਸਾਨ ਆਗੂ ਬੈਠਣਗੇ ਭੁੱਖ ਹੜਤਾਲ ‘ਤੇ

Advertisement

ਖਨੌਰੀ- ਖਨੌਰੀ ਸਰਹੱਦ ‘ਤੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਡੱਲੇਵਾਲ ਪਿਛਲੇ 13 ਦਿਨਾਂ ਤੋਂ ਮਰਨ ਵਰਤ ‘ਤੇ ਹਨ ਅਤੇ ਹੁਣ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਹੁਣ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਵੱਡਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਕਾਲੀ ਦਲ ਸੁਧਾਰ ਲਹਿਰ ਨੂੰ ਕੀਤਾ ਭੰਗ

ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਭਲਕੇ 10 ਦਸੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 15 ਦਿਨ ਪੂਰੇ ਹੋ ਜਾਣਗੇ। ਜਿਸ ਕਾਰਨ ਖਨੌਰੀ ਮੋਰਚੇ ‘ਤੇ ਕਿਸੇ ਵੀ ਪਰਾਲੀ ਨੂੰ ਅੱਗ ਨਹੀਂ ਲੱਗੇਗੀ। ਭਾਵ ਭਲਕੇ ਸਾਰੇ ਕਿਸਾਨ ਭੁੱਖ ਹੜਤਾਲ ‘ਤੇ ਬੈਠਣਗੇ।

ਇਹ ਵੀ ਪੜ੍ਹੋ-ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸ਼ੰਭੂ ਸਮੇਤ ਸਾਰੇ ਹਾਈਵੇ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ

Advertisement

ਜਿ਼ਕਰਯੋਗ ਹੈ ਕਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਉਸ ਦਾ ਭਾਰ ਲਗਾਤਾਰ ਘਟਦਾ ਜਾ ਰਿਹਾ ਹੈ। ਇਸ ਕਾਰਨ ਉਹ ਹੁਣ ਸਟੇਜ ਤੋਂ ਸੰਬੋਧਨ ਨਹੀਂ ਕਰ ਪਾ ਰਹੇ ਹਨ। ਡਾਕਟਰ ਸਵੈਮਾਨ ਦੀ ਟੀਮ ਉਸ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਚਿੰਤਾ ਪ੍ਰਗਟਾਈ ਹੈ।

ਭਲਕੇ ਖਨੌਰੀ ਬਾਰਡਰ ‘ਤੇ ਕਿਸੇ ਵੀ ਕਿਸਾਨ ਲਈ ਨਹੀਂ ਬਣੇਗਾ ਲੰਗਰ, ਸਾਰੇ ਕਿਸਾਨ ਆਗੂ ਬੈਠਣਗੇ ਭੁੱਖ ਹੜਤਾਲ ‘ਤੇ

Advertisement

ਖਨੌਰੀ- ਖਨੌਰੀ ਸਰਹੱਦ ‘ਤੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਡੱਲੇਵਾਲ ਪਿਛਲੇ 13 ਦਿਨਾਂ ਤੋਂ ਮਰਨ ਵਰਤ ‘ਤੇ ਹਨ ਅਤੇ ਹੁਣ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਹੁਣ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਵੱਡਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ-40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀ ਘਰਾਂ ਨੂੰ ਭੇਜੇ… ਪੁਲਿਸ ਅਲਰਟ ‘ਤੇ

ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਭਲਕੇ 10 ਦਸੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 15 ਦਿਨ ਪੂਰੇ ਹੋ ਜਾਣਗੇ। ਜਿਸ ਕਾਰਨ ਖਨੌਰੀ ਮੋਰਚੇ ‘ਤੇ ਕਿਸੇ ਵੀ ਪਰਾਲੀ ਨੂੰ ਅੱਗ ਨਹੀਂ ਲੱਗੇਗੀ। ਭਾਵ ਭਲਕੇ ਸਾਰੇ ਕਿਸਾਨ ਭੁੱਖ ਹੜਤਾਲ ‘ਤੇ ਬੈਠਣਗੇ।

Advertisement

ਇਹ ਵੀ ਪੜ੍ਹੋ-SGPC ਨੇ ਸੁਖਬੀਰ ‘ਤੇ ਹਮਲਾ ਕਰਨ ਵਾਲੇ ਨਰਾਇਣ ਚੌੜਾ ਨੂੰ ਪੰਥ ‘ਚੋਂ ਛੇਕਣ ਦਾ ਮਤਾ ਪਾਇਆ, ਮਾਮਲਾ ਜਥੇਦਾਰ ਤੱਕ ਪਹੁੰਚਿਆ

ਜਿ਼ਕਰਯੋਗ ਹੈ ਕਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਉਸ ਦਾ ਭਾਰ ਲਗਾਤਾਰ ਘਟਦਾ ਜਾ ਰਿਹਾ ਹੈ। ਇਸ ਕਾਰਨ ਉਹ ਹੁਣ ਸਟੇਜ ਤੋਂ ਸੰਬੋਧਨ ਨਹੀਂ ਕਰ ਪਾ ਰਹੇ ਹਨ। ਡਾਕਟਰ ਸਵੈਮਾਨ ਦੀ ਟੀਮ ਉਸ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਚਿੰਤਾ ਪ੍ਰਗਟਾਈ ਹੈ।
-(ਪੀਟੀਸੀ ਨਿਊਜ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ  https://punjabdiary.com/     ‘ਤੇ ਜਾ ਕੇ ਪੜ੍ਹੋ।

Advertisement

Related posts

ਤਪ ਰਿਹਾ ਪੰਜਾਬ, 46 ਡਿਗਰੀ ਦੇ ਪਾਰ ਪਹੁੰਚਿਆ ਪਾਰਾ, ਹੀਟ ਵੇਵ ਲਈ ਆਰੇਂਜ ਅਲਰਟ ਜਾਰੀ

punjabdiary

ਮੱਛੀ ਪਾਲਣ ਸਬੰਧੀ ਟ੍ਰੇਨਿੰਗ ਕੈਂਪ ਮਿਤੀ 09 ਮਈ ਤੋ 13 ਮਈ 2022 ਤੱਕ ਲੱਗੇਗਾ

punjabdiary

ਸਮਲਿੰਗੀ ਸਬੰਧਾਂ ‘ਚ ਅੜਿੱਕਾ ਬਣਿਆ ਪਤੀ, ਔਰਤ ਨੇ ਤਾਂਤਰਿਕ ਨਾਲ ਮਿਲ ਕੇ ਕੀਤਾ ਕਤਲ

Balwinder hali

Leave a Comment