Image default
ਤਾਜਾ ਖਬਰਾਂ

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਮਾਮਲਾ ਹਾਈਕੋਰਟ ਪਹੁੰਚਿਆ; ਵੋਟਿੰਗ ਤੋਂ ਪਹਿਲਾਂ ਇਸ ਮਾਮਲੇ ਦੀ ਹੋਵੇਗੀ ਸੁਣਵਾਈ

Advertisement

ਚੰਡੀਗੜ੍ਹ- ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਵੋਟਾਂ ਪੈਣ ਵਿੱਚ ਕੁਝ ਹੀ ਸਮਾਂ ਬਾਕੀ ਹੈ। ਇਸੇ ਦੌਰਾਨ ਦੂਜੀ ਵਾਰ ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਦਸੰਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ-ਪੰਜਾਬ ਦੇ 18 ਜ਼ਿਲ੍ਹਿਆਂ ‘ਚ ਸ਼ੀਤ ਲਹਿਰ ਦਾ ਅਲਰਟ, ਪੱਛਮੀ ਗੜਬੜੀ ਦੇ ਚੱਲਦੇ ਪਵੇਗੀ ਹੱਡ ਚੀਰਵੀਂ ਠੰਢ

ਦੱਸ ਦੇਈਏ ਕਿ ਪਟੀਸ਼ਨ ਵਿੱਚ ਵਕੀਲ ਪਰਮਬੀਰ ਸਿੰਘ ਵੱਲੋਂ ਪਟਿਆਲਾ ਸਮੇਤ ਕਈ ਥਾਵਾਂ ‘ਤੇ ਨਾਮਜ਼ਦਗੀ ਦੌਰਾਨ ਧਮਕਾਉਣ ਦਾ ਮਾਮਲਾ ਉਠਾਇਆ ਗਿਆ ਹੈ। ਉਨ੍ਹਾਂ ਇਸ ਸਬੰਧੀ ਕਈ ਤੱਥ ਵੀ ਪੇਸ਼ ਕੀਤੇ। ਇਸ ਤੋਂ ਬਾਅਦ ਅਦਾਲਤ ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਨੂੰ ਕਰੇਗੀ। ਜਦੋਂਕਿ ਨਗਰ ਨਿਗਮ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ।

Advertisement

ਜ਼ਿਕਰਯੋਗ ਹੈ ਕਿ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 12 ਦਸੰਬਰ ਸੀ। ਪਰ ਇਸ ਦੌਰਾਨ ਪਟਿਆਲਾ ਵਿੱਚ ਭਾਰੀ ਹੰਗਾਮਾ ਹੋਇਆ। ਉਸ ਸਮੇਂ ਲੋਕ ਲਾਈਨਾਂ ਵਿੱਚ ਖੜ੍ਹੇ ਸਨ। ਇਸ ਦੇ ਨਾਲ ਹੀ ਕਾਂਗਰਸ ਅਤੇ ਭਾਜਪਾ ਉਮੀਦਵਾਰਾਂ ਦੀਆਂ ਕੁਝ ਲੋਕ ਫਾਈਲਾਂ ਖੋਹ ਕੇ ਫਰਾਰ ਹੋ ਗਏ। ਜਿਸ ਕਾਰਨ ਕਈ ਲੋਕ ਨਾਮਜ਼ਦਗੀ ਦਾਖ਼ਲ ਵੀ ਨਹੀਂ ਕਰ ਸਕੇ।

ਇਹ ਵੀ ਪੜ੍ਹੋ-ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਕਾਰਵਾਈ, ਡੀਐੱਸਪੀ ਨੂੰ ਬਰਖਾਸਤ ਕਰਨ ਦੀ ਕੀਤੀ ਸਿਫਾਰਿਸ਼

ਇਸ ਮੌਕੇ ਭਾਜਪਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਵੀ ਪਹੁੰਚੇ। ਉਨ੍ਹਾਂ ਇਸ ਮਾਮਲੇ ਵਿੱਚ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਵੀ ਕੀਤੀ। ਹਾਲਾਂਕਿ ਉਸ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਸੀ ਕਿ ਭਾਜਪਾ ਅਤੇ ਕਾਂਗਰਸ ਨੂੰ ਹਾਰ ਦਾ ਡਰ ਹੈ। ਇਸ ਕਾਰਨ ਉਹ ਡਰਾਮੇ ਕਰ ਰਹੇ ਹਨ।

Advertisement

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਮਾਮਲਾ ਹਾਈਕੋਰਟ ਪਹੁੰਚਿਆ; ਵੋਟਿੰਗ ਤੋਂ ਪਹਿਲਾਂ ਇਸ ਮਾਮਲੇ ਦੀ ਹੋਵੇਗੀ ਸੁਣਵਾਈ

Advertisement

ਚੰਡੀਗੜ੍ਹ- ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਵੋਟਾਂ ਪੈਣ ਵਿੱਚ ਕੁਝ ਹੀ ਸਮਾਂ ਬਾਕੀ ਹੈ। ਇਸੇ ਦੌਰਾਨ ਦੂਜੀ ਵਾਰ ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਦਸੰਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ-ਫਰੀਦਕੋਟ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀਆਂ ਅਤੇ ਗਸਤਾਂ ਕਰਕੇ ਸੁਰੱਖਿਆਂ ਪ੍ਰਬੰਧਾਂ ਨੂੰ ਕੀਤਾ ਜਾ ਰਿਹਾ ਹੋਰ ਮਜਬੂਤ

ਦੱਸ ਦੇਈਏ ਕਿ ਪਟੀਸ਼ਨ ਵਿੱਚ ਵਕੀਲ ਪਰਮਬੀਰ ਸਿੰਘ ਵੱਲੋਂ ਪਟਿਆਲਾ ਸਮੇਤ ਕਈ ਥਾਵਾਂ ‘ਤੇ ਨਾਮਜ਼ਦਗੀ ਦੌਰਾਨ ਧਮਕਾਉਣ ਦਾ ਮਾਮਲਾ ਉਠਾਇਆ ਗਿਆ ਹੈ। ਉਨ੍ਹਾਂ ਇਸ ਸਬੰਧੀ ਕਈ ਤੱਥ ਵੀ ਪੇਸ਼ ਕੀਤੇ। ਇਸ ਤੋਂ ਬਾਅਦ ਅਦਾਲਤ ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਨੂੰ ਕਰੇਗੀ। ਜਦੋਂਕਿ ਨਗਰ ਨਿਗਮ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ।

Advertisement

ਜ਼ਿਕਰਯੋਗ ਹੈ ਕਿ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 12 ਦਸੰਬਰ ਸੀ। ਪਰ ਇਸ ਦੌਰਾਨ ਪਟਿਆਲਾ ਵਿੱਚ ਭਾਰੀ ਹੰਗਾਮਾ ਹੋਇਆ। ਉਸ ਸਮੇਂ ਲੋਕ ਲਾਈਨਾਂ ਵਿੱਚ ਖੜ੍ਹੇ ਸਨ। ਇਸ ਦੇ ਨਾਲ ਹੀ ਕਾਂਗਰਸ ਅਤੇ ਭਾਜਪਾ ਉਮੀਦਵਾਰਾਂ ਦੀਆਂ ਕੁਝ ਲੋਕ ਫਾਈਲਾਂ ਖੋਹ ਕੇ ਫਰਾਰ ਹੋ ਗਏ। ਜਿਸ ਕਾਰਨ ਕਈ ਲੋਕ ਨਾਮਜ਼ਦਗੀ ਦਾਖ਼ਲ ਵੀ ਨਹੀਂ ਕਰ ਸਕੇ।

ਇਹ ਵੀ ਪੜ੍ਹੋ-ਹਰਜਿੰਦਰ ਸਿੰਘ ਧਾਮੀ ਨੇ ਰਾਜ ਮਹਿਲਾ ਕਮਿਸ਼ਨ ਨੂੰ ਦਿੱਤਾ ਸਪੱਸ਼ਟੀਕਰਨ; ਬੀਬੀ ਜਗੀਰ ਕੌਰ ਤੋਂ ਮੁੜ ਮੰਗੀ ਮੁਆਫੀ

ਇਸ ਮੌਕੇ ਭਾਜਪਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਵੀ ਪਹੁੰਚੇ। ਉਨ੍ਹਾਂ ਇਸ ਮਾਮਲੇ ਵਿੱਚ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਵੀ ਕੀਤੀ। ਹਾਲਾਂਕਿ ਉਸ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਸੀ ਕਿ ਭਾਜਪਾ ਅਤੇ ਕਾਂਗਰਸ ਨੂੰ ਹਾਰ ਦਾ ਡਰ ਹੈ। ਇਸ ਕਾਰਨ ਉਹ ਡਰਾਮੇ ਕਰ ਰਹੇ ਹਨ।
-(ਪੀਟੀਸੀ ਨਿਊਜ)

Advertisement

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breaking- ਜਨਤਕ ਖਬਰ: ਇਸ ਦਿਨ ਬੰਦ ਰਹਿਣਗੇ ਬੈਂਕ, ਸਰਕਾਰੀ ਅਦਾਰੇ ਅਤੇ ਕਮਰਸ਼ੀਅਲ ਅਦਾਰੇ, ਵੇਖੋ ਪੂਰੀ ਖਬਰ

punjabdiary

ਮੈਡੀਕਲ ਸਟੋਰਾਂ ਦੇ ਮਾਲਕਾਂ ‘ਤੇ ਵਧੇਗੀ ਸਖਤੀ, ਜੇ ਸੀਸੀਟੀਵੀ ਦੀ ਨਿਗਰਾਨੀ ਬਗੈਰ ਵੇਚੀ ਦਵਾਈ ਤਾਂ ਹੋਵੇਗੀ ਕਾਰਵਾਈ!

punjabdiary

ਕਾਲ਼ੀ ਦੀਵਾਲੀ ਮਨਾਉਣ ਲਈ ਮਜਬੂਰ ਹੋਏ ਸਰਕਾਰੀ ਕਾਲਜਾਂ ਦੇ ਗੈਸਟ ਪ੍ਰੋਫ਼ੈਸਰ

Balwinder hali

Leave a Comment