ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਸਤਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਹਟ ਵਿੱਚ ਮੈਡੀਕਲ ਟੀਮ
ਖਨੌਰੀ- ਖਨੌਰੀ ਸਰਹੱਦ ‘ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਥੇ ਸਤਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਹੋ ਗਿਆ। ਇਸ ਦੌਰਾਨ ਮੈਡੀਕਲ ਟੀਮ ਵਿੱਚ ਘਬਰਾਹਟ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਖਨੌਰੀ ਮੋਰਚੇ ’ਤੇ ਖੜ੍ਹੇ ਕਿਸਾਨ ਆਗੂਆਂ ਨੇ ਹੰਗਾਮੀ ਮੀਟਿੰਗ ਕੀਤੀ।
ਇਹ ਵੀ ਪੜ੍ਹੋ-ਅੱਜ ਦੇ ਮੈਚ ਦਾ ਟਾਸ ਕਿਸਨੇ ਜਿੱਤਿਆ – ਜ਼ਿੰਬਾਬਵੇ ਬਨਾਮ ਅਫਗਾਨਿਸਤਾਨ, ਦੂਜਾ ਵਨਡੇ
ਦੱਸ ਦੇਈਏ ਕਿ ਫਾਈਵ ਰਿਵਰਜ਼ ਹਾਰਟ ਐਸੋਸੀਏਸ਼ਨ ਦੇ ਡਾਕਟਰਾਂ ਦੀ ਟੀਮ ਲਗਾਤਾਰ ਜਾਂਚ ਕਰ ਰਹੀ ਹੈ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਸਤਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਹਟ ਵਿੱਚ ਮੈਡੀਕਲ ਟੀਮ
ਇਹ ਵੀ ਪੜ੍ਹੋ-ਪੰਜਾਬ ਤੇ ਚੰਡੀਗੜ੍ਹ ‘ਚ ਸੀਤ ਲਹਿਰ ਕਾਰਨ ਠਰੇ ਲੋਕ; ਧੁੰਦ ਦਾ ਅਸਰ ਪਿੰਡਾਂ ਵਿੱਚ ਵੀ ਦੇਖਣ ਨੂੰ ਮਿਲਿਆ
ਖਨੌਰੀ- ਖਨੌਰੀ ਸਰਹੱਦ ‘ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਥੇ ਸਤਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਹੋ ਗਿਆ। ਇਸ ਦੌਰਾਨ ਮੈਡੀਕਲ ਟੀਮ ਵਿੱਚ ਘਬਰਾਹਟ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਖਨੌਰੀ ਮੋਰਚੇ ’ਤੇ ਖੜ੍ਹੇ ਕਿਸਾਨ ਆਗੂਆਂ ਨੇ ਹੰਗਾਮੀ ਮੀਟਿੰਗ ਕੀਤੀ।
ਦੱਸ ਦੇਈਏ ਕਿ ਫਾਈਵ ਰਿਵਰਜ਼ ਹਾਰਟ ਐਸੋਸੀਏਸ਼ਨ ਦੇ ਡਾਕਟਰਾਂ ਦੀ ਟੀਮ ਲਗਾਤਾਰ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ-ਕੈਂਸਰ ਦੇ ਇਲਾਜ ਲਈ ਬਣ ਗਈ ਵੈਕਸੀਨ, ਇਸ ਦੇਸ਼ ਨੇ ਕੀਤਾ ਇਹ ਚਮਤਕਾਰ, ਇਸ ਦਿਨ ਹੋਵੇਗੀ ਲਾਂਚ
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਸਤਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਹਟ ਵਿੱਚ ਮੈਡੀਕਲ ਟੀਮ
ਖਨੌਰੀ- ਖਨੌਰੀ ਸਰਹੱਦ ‘ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਥੇ ਸਤਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਹੋ ਗਿਆ। ਇਸ ਦੌਰਾਨ ਮੈਡੀਕਲ ਟੀਮ ਵਿੱਚ ਘਬਰਾਹਟ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਖਨੌਰੀ ਮੋਰਚੇ ’ਤੇ ਖੜ੍ਹੇ ਕਿਸਾਨ ਆਗੂਆਂ ਨੇ ਹੰਗਾਮੀ ਮੀਟਿੰਗ ਕੀਤੀ।
ਦੱਸ ਦੇਈਏ ਕਿ ਫਾਈਵ ਰਿਵਰਜ਼ ਹਾਰਟ ਐਸੋਸੀਏਸ਼ਨ ਦੇ ਡਾਕਟਰਾਂ ਦੀ ਟੀਮ ਲਗਾਤਾਰ ਜਾਂਚ ਕਰ ਰਹੀ ਹੈ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਸਤਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਹਟ ਵਿੱਚ ਮੈਡੀਕਲ ਟੀਮ
ਇਹ ਵੀ ਪੜ੍ਹੋ-ਕਿਸਾਨ ਸਿੱਧੇ ਸੁਪਰੀਮ ਕੋਰਟ ਆਉਣ, ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਕਰਾਂਗੇ ਸੁਣਵਾਈ- ਸੁਪਰੀਮ ਕੋਰਟ