Image default
ਤਾਜਾ ਖਬਰਾਂ

ਦਿਨ ਵੇਲੇ ਗਰਮੀ, ਸ਼ਾਮ ਨੂੰ ਬੱਦਲ, ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ- ਫਰਵਰੀ ਦਾ ਮਹੀਨਾ ਗਰਮ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਤਾਪਮਾਨ ਹੁਣ ਆਮ ਨਾਲੋਂ ਵੱਧ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਵੀ 3.1 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.3 ਡਿਗਰੀ ਵੱਧ ਪਾਇਆ ਗਿਆ। ਪਰ ਪੱਛਮੀ ਗੜਬੜੀ ਕਾਰਨ ਕੁਝ ਰਾਹਤ ਦੀ ਉਮੀਦ ਹੈ। ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਦੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪੱਛਮੀ ਗੜਬੜ ਸਰਗਰਮ ਹੈ ਅਤੇ ਇਸ ਦਾ ਪ੍ਰਭਾਵ ਪੰਜਾਬ ਦੇ ਕਈ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਦਿਖਾਈ ਦੇਵੇਗਾ। 19 ਅਤੇ 20 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕੇ ਚ ਬੱਦਲਵਾਈ ਰਹਿਣਗੇ ਅਤੇ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਜਿਸ ਤੋਂ ਬਾਅਦ ਵਧੇ ਹੋਏ ਤਾਪਮਾਨ ਵਿੱਚ ਵੀ ਥੋੜ੍ਹੀ ਜਿਹੀ ਗਿਰਾਵਟ ਆਵੇਗੀ।

Advertisement

ਇਹ ਵੀ ਪੜ੍ਹੋ- ਫਰੀਦਕੋਟ ਵਿੱਚ ਵੱਡਾ ਹਾਦਸਾ, ਬੱਸ ਨਾਲੇ ਵਿੱਚ ਡਿੱਗੀ ਅਤੇ ਟਰੱਕ ਨਾਲ ਟਕਰਾਈ

ਤਾਪਮਾਨ ਘੱਟ ਜਾਵੇਗਾ।
ਪੱਛਮੀ ਗੜਬੜੀ ਦੇ ਸਰਗਰਮ ਹੋਣਾ ਅਤੇ ਬੱਦਲਵਾਈ ਵਾਲੇ ਮੌਸਮ ਦੇ ਕਾਰਨ ਪੰਜਾਬ ਦਾ ਔਸਤ ਤਾਪਮਾਨ ਲਗਾਤਾਰ ਵਧ ਰਿਹਾ ਹੈ, ਪਰ 19-20 ਫਰਵਰੀ ਨੂੰ ਮੀਂਹ ਪੈਣ ਦੀ ਵੀ ਸੰਭਾਵਨਾ ਤੋਂ ਬਾਅਦ ਮੌਸਮ ਥੋੜ੍ਹਾ ਸਾਫ਼ ਹੋ ਜਾਵੇਗਾ। ਇਸ ਦੇ ਨਾਲ ਹੀ, ਇਨ੍ਹਾਂ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਡਿੱਗ ਜਾਵੇਗਾ। ਇੱਕ ਅੰਦਾਜ਼ੇ ਅਨੁਸਾਰ, ਪੰਜਾਬ ਵਿੱਚ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ।

ਬੱਦਲਵਾਈ ਰਹੇਗੀ ਪਰ ਤਾਪਮਾਨ ਵਧੇਗਾ।
ਜੇਕਰ ਗੁਰੂ ਨਗਰੀ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਦਿਨ ਵੇਲੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ ਵਿੱਚ ਲਗਭਗ ਇੱਕ ਡਿਗਰੀ ਸੈਲਸੀਅਸ ਵਾਧਾ ਹੋਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਵੀ ਅਜਿਹਾ ਹੀ ਮੌਸਮ ਦੇਖਿਆ ਜਾ ਸਕਦਾ ਹੈ। ਜਲੰਧਰ ਵਿੱਚ ਤਾਪਮਾਨ 10 ਡਿਗਰੀ ਤੋਂ 23 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

Advertisement

ਇਹ ਵੀ ਪੜ੍ਹੋ- ‘ਕੇਸਰੀ ਵੀਰ’ ਲੈਜੇਂਡਸ ਆਫ ਸੋਮਨਾਥ’ ਦੇ ਟੀਜ਼ਰ ਵਿੱਚ ਸੁਨੀਲ ਸ਼ੈੱਟੀ ਦੀ ਦਮਦਾਰ ਮੌਜੂਦਗੀ

ਲੁਧਿਆਣਾ ਵਿੱਚ ਵੀ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ। ਲੁਧਿਆਣਾ ਵਿੱਚ ਤਾਪਮਾਨ 11 ਡਿਗਰੀ ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਦੋਂ ਕਿ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਵੀ ਦਿਨ ਵੇਲੇ ਅਸਮਾਨ ਵਿੱਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ 11 ਡਿਗਰੀ ਤੋਂ 26 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਦਿਨ ਵੇਲੇ ਗਰਮੀ, ਸ਼ਾਮ ਨੂੰ ਬੱਦਲ, ਜਾਣੋ ਮੌਸਮ ਦਾ ਹਾਲ

Advertisement

ਚੰਡੀਗੜ੍ਹ- ਫਰਵਰੀ ਦਾ ਮਹੀਨਾ ਗਰਮ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਤਾਪਮਾਨ ਹੁਣ ਆਮ ਨਾਲੋਂ ਵੱਧ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਵੀ 3.1 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.3 ਡਿਗਰੀ ਵੱਧ ਪਾਇਆ ਗਿਆ। ਪਰ ਪੱਛਮੀ ਗੜਬੜੀ ਕਾਰਨ ਕੁਝ ਰਾਹਤ ਦੀ ਉਮੀਦ ਹੈ। ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਦੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪੱਛਮੀ ਗੜਬੜ ਸਰਗਰਮ ਹੈ ਅਤੇ ਇਸ ਦਾ ਪ੍ਰਭਾਵ ਪੰਜਾਬ ਦੇ ਕਈ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਦਿਖਾਈ ਦੇਵੇਗਾ। 19 ਅਤੇ 20 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕੇ ਚ ਬੱਦਲਵਾਈ ਰਹਿਣਗੇ ਅਤੇ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਜਿਸ ਤੋਂ ਬਾਅਦ ਵਧੇ ਹੋਏ ਤਾਪਮਾਨ ਵਿੱਚ ਵੀ ਥੋੜ੍ਹੀ ਜਿਹੀ ਗਿਰਾਵਟ ਆਵੇਗੀ।

ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Advertisement

ਤਾਪਮਾਨ ਘੱਟ ਜਾਵੇਗਾ।
ਪੱਛਮੀ ਗੜਬੜੀ ਦੇ ਸਰਗਰਮ ਹੋਣਾ ਅਤੇ ਬੱਦਲਵਾਈ ਵਾਲੇ ਮੌਸਮ ਦੇ ਕਾਰਨ ਪੰਜਾਬ ਦਾ ਔਸਤ ਤਾਪਮਾਨ ਲਗਾਤਾਰ ਵਧ ਰਿਹਾ ਹੈ, ਪਰ 19-20 ਫਰਵਰੀ ਨੂੰ ਮੀਂਹ ਪੈਣ ਦੀ ਵੀ ਸੰਭਾਵਨਾ ਤੋਂ ਬਾਅਦ ਮੌਸਮ ਥੋੜ੍ਹਾ ਸਾਫ਼ ਹੋ ਜਾਵੇਗਾ। ਇਸ ਦੇ ਨਾਲ ਹੀ, ਇਨ੍ਹਾਂ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਡਿੱਗ ਜਾਵੇਗਾ। ਇੱਕ ਅੰਦਾਜ਼ੇ ਅਨੁਸਾਰ, ਪੰਜਾਬ ਵਿੱਚ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ।

ਬੱਦਲਵਾਈ ਰਹੇਗੀ ਪਰ ਤਾਪਮਾਨ ਵਧੇਗਾ।
ਜੇਕਰ ਗੁਰੂ ਨਗਰੀ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਦਿਨ ਵੇਲੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ ਵਿੱਚ ਲਗਭਗ ਇੱਕ ਡਿਗਰੀ ਸੈਲਸੀਅਸ ਵਾਧਾ ਹੋਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਵੀ ਅਜਿਹਾ ਹੀ ਮੌਸਮ ਦੇਖਿਆ ਜਾ ਸਕਦਾ ਹੈ। ਜਲੰਧਰ ਵਿੱਚ ਤਾਪਮਾਨ 10 ਡਿਗਰੀ ਤੋਂ 23 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਹੁਣ ਅਮਰੀਕਾ ਨੇ ਵੀ ਭਾਰਤ ਨੂੰ ਦਿੱਤੀ ਜਾਣ ਵਾਲੀ 1.82 ਬਿਲੀਅਨ ਡਾਲਰ ਦੀ ਮਦਦ ’ਤ ਲਗਾਈ ਰੋਕ, ਜਾਣੋ ਹੁਣ ਭਾਰਤ ‘ਤੇ ਕੀ ਪਵੇਗਾ ਅਸਰ

Advertisement

ਲੁਧਿਆਣਾ ਵਿੱਚ ਵੀ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ। ਲੁਧਿਆਣਾ ਵਿੱਚ ਤਾਪਮਾਨ 11 ਡਿਗਰੀ ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਦੋਂ ਕਿ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਵੀ ਦਿਨ ਵੇਲੇ ਅਸਮਾਨ ਵਿੱਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ 11 ਡਿਗਰੀ ਤੋਂ 26 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breaking- ਇਕ ਜੋੜੇ ਨੂੰ 45 ਪਿਸਟਲਾਂ ਸਮੇਤ ਕੀਤਾ ਗ੍ਰਿਫ਼ਤਾਰ

punjabdiary

Breaking- ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ 2022 ਤੱਕ ਵਧਾਈ-ਡਾ. ਰੂਹੀ ਦੁੱਗ

punjabdiary

Breaking- ਡਿਪਟੀ ਕਮਿਸ਼ਨਰ ਵੱਲੋਂ ਰਾਧਾ ਕ੍ਰਿਸ਼ਨ ਧਾਮ ਦਾ ਦੌਰਾ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ

punjabdiary

Leave a Comment