Monday, February 23, 2026
Google search engine
HomeਰਾਜਨੀਤੀCM ਮਾਨ ਦੁਬਾਰਾ ਆ ਰਿਹਾ….. 2027 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ...

CM ਮਾਨ ਦੁਬਾਰਾ ਆ ਰਿਹਾ….. 2027 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੀਤਾ ਵੱਡਾ ਐਲਾਨ

ਆਮ ਆਦਮੀ ਪਾਰਟੀ ਨੇ 2027 ਦੀਆਂ ਚੋਣਾਂ ਲਈ ਇੱਕ ਵੀਡੀਓ ਪੋਸਟਰ ਜਾਰੀ ਕੀਤਾ ਹੈ, ਜਿਸ ਵਿੱਚ ਇਹ ਸੰਕੇਤ ਦਿੱਤਾ ਗਿਆ ਹੈ ਕਿ 2027 ਦੀਆਂ ਚੋਣਾਂ ਲਈ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ।

ਚੰਡੀਗੜ੍ਹ- ਆਮ ਅਦਾਮੀ ਪਾਰਟੀ ਨੇ 2027 ਦੀ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ ਇੱਕ ਵੀਡਿਓ ਪੋਸਟਰ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ 2027 ਦੀ ਚੋਣਾਂ ਲਈ ਆਮ ਆਦਮੀ ਪਾਰਟੀ ਦਾ ਸੀਐਮ ਚਿਹਰਾ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੀ ਹੋਣਗੇ।

ਵੀਡੀਓ ਪੋਸਟਰ ਦੀ ਟੈਗਲਾਈਨ ‘ਲੋਕ ਉਹਦੇ ਨਾਲ਼ ਨੇ, ਉਹਨੂੰ ਪੰਜਾਬ ਲਿਆ ਰਿਹਾ ਏ, ‘ਸੀਐਮ ਮਾਨ ਦੁਬਾਰਾ ਆ ਰਿਹਾ ਏ…’ ਰੱਖੀ ਗਈ ਹੈ, ਜਿਸ ਨਾਲ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਹੀ ਆਪਣਾ ਰੁਖ ਸਪਸ਼ਟ ਕਰ ਦਿੱਤਾ ਹੈ।

ਇਹ ਵੀਡੀਓ ਪੋਸਟਰ ਆਉਣ ਵਾਲੀਆਂ ਚੋਣਾਂ ਲਈ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਮੰਨੀ ਜਾ ਰਹੀ ਹੈ।

-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments