ਚੰਡੀਗੜ੍ਹ ਦੇ ਸਕੂਲਾਂ ਅਤੇ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ
ਚੰਡੀਗੜ੍ਹ ਦੇ ਸਕੂਲਾਂ ਅਤੇ ਪੰਜਾਬ ਸਕੱਤਰੇਤ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ।

ਚੰਡੀਗੜ੍ਹ- ਚੰਡੀਗੜ੍ਹ ਦੇ ਸਕੂਲਾਂ ਤੇ ਪੰਜਾਬ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਧਮਕੀ ਭਰੀ ਈਮੇਲ ਹੋਈ ਹਾਸਿਲ
ਈਮੇਲ ’ਚ ਸਕੂਲਾਂ ’ਚ 1.11 ਵਜੇ ਤੇ ਪੰਜਾਬ ਸਕੱਤਰੇਤ ’ਚ 3.11 ਵਜੇ ਧਮਾਕੇ ਕਰਨ ਦੀ ਦਿੱਤੀ ਚਿਤਾਵਨੀ
ਅਗਲੇ ਦੋ ਦਿਨ ਚੰਡੀਗੜ੍ਹ ’ਚ ਧਮਾਕੇ ਕਰਨ ਦੀ ਵੀ ਆਖੀ ਗਈ ਗੱਲ੍ਹ
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


