ਬਿਮਾਰ ਮਾਂ ਨੂੰ ਮਿਲਣ ਲਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਰਜ਼ੀ ਦਾ ਨਿਪਟਾਰਾ, ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਹਵਾਰਾ ਦੇ ਵਕੀਲ ਨੇ ਅਦਾਲਤ ਤੋਂ ਬਾਹਰ ਕਿਹਾ ਕਿ ਉਹ ਇਸ ਮਾਮਲੇ ਵਿੱਚ ਪੈਰੋਲ ਲਈ ਨਵੀਂ ਅਰਜ਼ੀ ਮੁੜ ਹਾਈ ਕੋਰਟ ਵਿੱਚ ਦਾਇਰ ਕਰਨਗੇ।

ਚੰਡੀਗੜ੍ਹ
ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਤਾ ਨਾਲ ਮੁਲਾਕਾਤ ਕਰਨ ਲਈ ਦਾਇਰ ਕੀਤੀ ਗਈ ਪੈਰੋਲ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਿਪਟਾਰਾ ਕਰ ਦਿੱਤਾ ਹੈ। ਅਦਾਲਤ ਵੱਲੋਂ ਇਸ ਅਰਜ਼ੀ ‘ਤੇ ਰਾਹਤ ਨਹੀਂ ਦਿੱਤੀ ਗਈ।
ਹਵਾਰਾ ਦੇ ਵਕੀਲ ਨੇ ਅਦਾਲਤ ਤੋਂ ਬਾਹਰ ਕਿਹਾ ਕਿ ਉਹ ਇਸ ਮਾਮਲੇ ਵਿੱਚ ਪੈਰੋਲ ਲਈ ਨਵੀਂ ਅਰਜ਼ੀ ਮੁੜ ਹਾਈ ਕੋਰਟ ਵਿੱਚ ਦਾਇਰ ਕਰਨਗੇ।
-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


