Big News- ਪੰਜਾਬ ਬੋਰਡ ਨੇ ਬਾਰ੍ਹਵੀਂ ਦਾ ਨਤੀਜਾ ਐਲਾਨਿਆ
ਮੁਹਾਲੀ, 28 ਜੂਨ – (ਪੰਜਾਬ ਡਾਇਰੀ) ਪੰਜਾਬ ਸਕੂਲ ਸਿੱਖਿਆ ਬੋਰਡ PSEB ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੱਲੋਂ ਆਨਲਾਈਨ +2 ਦਾ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ ਵਿੱਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਅਰਸ਼ਦੀਪ ਕੌਰ ਨੇ ਕੁੱਲ ਅੰਕ 500 ‘ਚੋਂ 497 ਅੰਕ ਕਰਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
