Image default
ਅਪਰਾਧ ਤਾਜਾ ਖਬਰਾਂ

Big News- P.S.P.C.L. ਦਾ ਮੁਲਾਜ਼ਮ 10000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Big News- P.S.P.C.L. ਦਾ ਮੁਲਾਜ਼ਮ 10000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 7 ਜੁਲਾਈ – (ਪੰਜਾਬ ਡਾਇਰੀ) ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਾਲੀਆ ਸਹਾਇਕ (ਆਰ.ਏ.) ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲੱਖੋਵਾਲ ਦੇ ਵਸਨੀਕ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਹੈ। ਸ਼ਿਕਾਇਤਕੲਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਗਿਆ ਕਿ ਮੁਲਜ਼ਮ ਪਰਮਜੀਤ ਸਿੰਘ ਉਸ ਦੇ ਪਿਤਾ ਦੇ ਨਾਂ ’ਤੇ ਦਰਜ ਟਿਊਬਵੈੱਲ ਦੇ ਬਿਜਲੀ ਕੁਨੈਕਸ਼ਨ ਨੂੰ ਉਸ ਦੇ ਨਾਂ ‘ਤੇ ਤਬਦੀਲ ਕਰਨ ਲਈ 50,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 30,000 ਰੁਪਏ ਵਿੱਚ ਹੋਇਆ ਸੀ।
ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪੀ.ਐਸ.ਪੀ.ਸੀ.ਐਲ ਦੇ ਲੁਧਿਆਣਾ ਜਿਲ੍ਹੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Related posts

ਪੰਜਾਬੀ ਨੌਜਵਾਨਾਂ ਲਈ ਖਤਰਨਾਕ ਆਕਰਸ਼ਣ – ‘ਗੈਂਗਸਟਰ’

punjabdiary

Breaking- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਸ਼ਾਹਕੋਟ ਵਿੱਚ ਪਰਮਜੀਤ ਕੌਰ ਬਜਾਜ ਸਾਬਕਾ ਪ੍ਰਧਾਨ ਨਗਰ ਪੰਚਾਇਤ ਨਾਲ ਮੀਟਿੰਗ ਹੋਈ

punjabdiary

ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

Balwinder hali

Leave a Comment