Image default
ਅਪਰਾਧ ਤਾਜਾ ਖਬਰਾਂ

Breaking News- ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਸੁਪਰੀਮ ਕੋਰਟ ਨੇ ਪਟੀਸ਼ਨ ਰੱਦ ਕੀਤੀ

Breaking News- ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਸੁਪਰੀਮ ਕੋਰਟ ਨੇ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 11 ਜੁਲਾਈ – (ਪੰਜਾਬ ਡਾਇਰੀ) ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਜਪਾ ਆਗੂ ਜਗਜੀਤ ਸਿੰਘ ਵਲੋਂ ਪਾਈ ਪਟੀਸ਼ਨ ਤੇ ਅੱਜ 11 ਜੁਲਾਈ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਪਟੀਸ਼ਨ ਨੂੰ ਰੱਦ ਕਰ ਦਿੱਤੀ ਹੈ।
ਭਾਜਪਾ ਆਗੂ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਅਤੇ ਸੁਪਰੀਮ ਕੋਰਟ ਵਿਚ ਪਟੀਸ਼ਨ ਪਾਈ ਸੀ।

Related posts

Big News-27 ਜੂਨ ਨੂੰ ਸਰਕਾਰੀ ਬੈਂਕ ਰਹਿਣਗੇ ਬੰਦ ਹੜਤਾਲ ‘ਤੇ ਜਾਣਗੇ ਬੈਂਕ ਕਰਮਚਾਰੀ,

punjabdiary

Breaking- ਭ੍ਰਿਸ਼ਟਾਚਾਰ ਵਿਰੁੱਧ ਜ਼ਿਲ੍ਹਾ ਪੱਧਰੀ ਸੈਮੀਨਾਰ ਭਲਕੇ-ਜਸਵਿੰਦਰ ਸਿੰਘ

punjabdiary

Breaking- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ

punjabdiary

Leave a Comment