Breaking- ਭਗਵੰਤ ਮਾਨ ਨੇ ਚੰਡੀਗੜ੍ਹ ‘ਤੇ ਜਤਾਇਆ ਆਪਣਾ ਹੱਕ
ਚੰਡੀਗੜ੍ਹ, 11 ਜੁਲਾਈ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿੱਚ ਮਾਨ ਨੇ ਰਾਜਪਾਲ ਤੋਂ ਚੰਡੀਗੜ੍ਹ ਉੱਤੇ 60-40 ਦਾ ਅਨੁਪਾਤ ਬਰਕਰਾਰ ਰੱਖਣ ਦੀ ਮੰਗ ਕੀਤੀ ਗਈ ਹੈ। ਉਥੇ ਹੀ ਮਾਨ ਨੇ ਪੰਜਾਬ ਦੇ ਅਧਿਕਾਰੀਆ ਦੇ ਕੇਡਰ ਨੂੰ ਵੀ ਦਰੁਸਤ ਕਰਨ ਦੀ ਗੱਲ ਕਹੀ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਚੰਡੀਗੜ੍ਹ ਉੱਤੇ ਆਪਣਾ ਹੱਕ ਜਤਾਇਆ ਹੈ। ਮਾਨ ਨੇ ਚੰਡੀਗੜ੍ਹ ਉੱਤੇ 60-40 ਦਾ ਅਨੁਪਾਤ ਬਰਕਰਾਰ ਰੱਖਿਆ ਹੈ।