Banur Gian Sagar Hospital : ਈਡੀ ਵਿਭਾਗ ਨੇ ਗਿਆਨ ਸਾਗਰ ਹਸਪਤਾਲ ‘ਤੇ ਛਾਪਾ ਮਾਰਿਆ; ਰਿਕਾਰਡ ਕੀਤੇ ਜ਼ਬਤ
Banur Gian Sagar Hospital : ਪ੍ਰਾਪਤ ਜਾਣਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਗਿਆਨ ਸਾਗਰ ਹਸਪਤਾਲ ਦੀ ਦੂਜੀ ਮੰਜ਼ਿਲ ‘ਤੇ ਸਥਿਤ ਐਚਆਰ ਵਿਭਾਗ ਦਾ ਸਾਰਾ ਰਿਕਾਰਡ ਅਧਿਕਾਰੀਆਂ ਨੇ ਜ਼ਬਤ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਬਨੂੜ- ਬਨੂੜ ਨੇੜੇ ਸਥਿਤ ਗਿਆਨ ਸਾਗਰ ਹਸਪਤਾਲ ‘ਤੇ ਈਡੀ ਵਿਭਾਗ ਵੱਲੋਂ ਛਾਪੇਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਈਡੀ ਅਧਿਕਾਰੀ ਸਵੇਰੇ ਲਗਭਗ 9.30 ਵਜੇ ਹਸਪਤਾਲ ਵਿੱਚ ਦਾਖਲ ਹੋਏ।
ਪ੍ਰਾਪਤ ਜਾਣਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਗਿਆਨ ਸਾਗਰ ਹਸਪਤਾਲ ਦੀ ਦੂਜੀ ਮੰਜ਼ਿਲ ‘ਤੇ ਸਥਿਤ ਐਚਆਰ ਵਿਭਾਗ ਦਾ ਸਾਰਾ ਰਿਕਾਰਡ ਅਧਿਕਾਰੀਆਂ ਨੇ ਜ਼ਬਤ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਗਿਆਨ ਸਾਗਰ ਹਸਪਤਾਲ ਪਰਲ ਗਰੁੱਪ ਨਾਲ ਜੁੜਿਆ ਹੋਇਆ ਹੈ ਅਤੇ ਪਹਿਲਾਂ ਵੀ ਵਿਵਾਦਾਂ ਵਿੱਚ ਘਿਰਿਆ ਰਿਹਾ ਹੈ। ਇਸ ਤੋਂ ਪਹਿਲਾਂ ਗਿਆਨ ਸਾਗਰ ਹਸਪਤਾਲ ਵਿੱਚ ਨਰਸਿੰਗ ਸਮੇਤ ਹੋਰ ਵਿਭਾਗ ਬੰਦ ਸਨ ਅਤੇ ਕੋਰੋਨਾ ਕਾਲ ਤੋਂ ਬਾਅਦ ਗਿਆਨ ਸਾਗਰ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।
ਗਿਆਨ ਸਾਗਰ ਹਸਪਤਾਲ ਵਿੱਚ ਹਾਲ ਹੀ ਵਿੱਚ ਐਮਬੀਬੀਐਸ, ਬੀਡੀਐਸ ਅਤੇ ਨਰਸਿੰਗ ਕੋਰਸ ਸ਼ੁਰੂ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਈਡੀ ਨੂੰ ਹਸਪਤਾਲ ਸੰਬੰਧੀ ਕੁਝ ਇਨਪੁਟ ਮਿਲੇ ਸਨ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਇੱਥੇ ਛਾਪਾ ਮਾਰਿਆ। ਪਰ ਕਿਸੇ ਵੀ ਅਧਿਕਾਰੀ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਗਿਆਨ ਸਾਗਰ ਵਿੱਚ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ।
ਈਡੀ ਵਿਭਾਗ ਨੇ ਗਿਆਨ ਸਾਗਰ ਹਸਪਤਾਲ ‘ਤੇ ਛਾਪਾ ਮਾਰਿਆ; ਰਿਕਾਰਡ ਜ਼ਬਤ ਕਰ ਲਏ ਗਏ

ਇਹ ਵੀ ਪੜ੍ਹੋ- Partap Bajwa FIR Copy : ਬਾਜਵਾ ਖਿਲਾਫ ਐਫਆਈਆਰ ਵਿੱਚ ਕੀ ਹੈ? ਦੇਖੋ ਕਿਸ ਦੇ ਬਿਆਨ ‘ਤੇ ਪੁਲਿਸ ਨੇ ਕੇਸ ਦਰਜ ਕੀਤਾ
ਗਿਆਨ ਸਾਗਰ ਹਸਪਤਾਲ ਵਿੱਚ ਹਾਲ ਹੀ ਵਿੱਚ ਐਮਬੀਬੀਐਸ, ਬੀਡੀਐਸ ਅਤੇ ਨਰਸਿੰਗ ਕੋਰਸ ਸ਼ੁਰੂ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਈਡੀ ਨੂੰ ਹਸਪਤਾਲ ਸੰਬੰਧੀ ਕੁਝ ਇਨਪੁਟ ਮਿਲੇ ਸਨ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਇੱਥੇ ਛਾਪਾ ਮਾਰਿਆ। ਪਰ ਕਿਸੇ ਵੀ ਅਧਿਕਾਰੀ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਗਿਆਨ ਸਾਗਰ ਵਿੱਚ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।