ਬਠਿੰਡਾ ਬੱਸ ਹਾਦਸਾ ਮਾਮਲਾ; ਰਿਸ਼ਤੇਦਾਰਾਂ ਨੇ ਲਾਸ਼ਾਂ ਦਾ ਸਸਕਾਰ ਨਾ ਕਰਨ ਦਾ ਕੀਤਾ ਐਲਾਨ
ਬਠਿੰਡਾ- ਬੀਤੇ ਦਿਨ ਤਲਵੰਡੀ ਸਾਬੋ ਸਬ-ਡਵੀਜ਼ਨ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਬੱਸ ਦੇ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਮਰਨ ਵਾਲੇ ਮ੍ਰਿਤਕਾਂ ਦੇ ਵਾਰਸਾਂ ਨੇ ਪੰਜਾਬ ਸਰਕਾਰ ’ਤੇ ਪੀੜਤਾਂ ਵੱਲ ਕੋਈ ਧਿਆਨ ਨਾ ਦੇਣ ਦਾ ਦੋਸ਼ ਲਾਇਆ ਹੈ।
ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮ੍ਰਿਤਕ ਦਾ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ ਜਦੋਂ ਤੱਕ ਕਿਸੇ ਸਰਕਾਰੀ ਨੁਮਾਇੰਦੇ ਨਾਲ ਸਲਾਹ ਕਰਕੇ ਸਹਾਇਤਾ ਦਾ ਐਲਾਨ ਨਹੀਂ ਕੀਤਾ ਜਾਂਦਾ। ਹਮਾਇਤ ਵਿੱਚ ਆਈਆਂ ਕਈ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਤਾਂ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਦੁੱਖ ਪ੍ਰਗਟ ਕਰਨ ਨਹੀਂ ਆਇਆ।
ਇਹ ਵੀ ਪੜ੍ਹੋ-‘ਸਿੱਖਾਂ ਦੇ ਇਕਲੌਤੇ ਪ੍ਰਧਾਨ ਮੰਤਰੀ ਦਾ ਹੀ ਨਿਰਾਦਰ ਕਿਉਂ’ ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਤੇ ਯਾਦਗਾਰ ‘ਤੇ ਕੀ ਹੈ ਵਿਵਾਦ?
ਜਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਇਸ ਦੇ ਵਿਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ‘ਚ 2 ਸਾਲ ਦੀ ਬੱਚੀ ਅਤੇ ਉਸ ਦੀ ਮਾਂ ਸ਼ਾਮਲ ਹੈ।
ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਬਠਿੰਡਾ ਬੱਸ ਹਾਦਸਾ ਮਾਮਲਾ; ਰਿਸ਼ਤੇਦਾਰਾਂ ਨੇ ਲਾਸ਼ਾਂ ਦਾ ਸਸਕਾਰ ਨਾ ਕਰਨ ਦਾ ਕੀਤਾ ਐਲਾਨ
ਬਠਿੰਡਾ- ਬੀਤੇ ਦਿਨ ਤਲਵੰਡੀ ਸਾਬੋ ਸਬ-ਡਵੀਜ਼ਨ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਬੱਸ ਦੇ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਮਰਨ ਵਾਲੇ ਮ੍ਰਿਤਕਾਂ ਦੇ ਵਾਰਸਾਂ ਨੇ ਪੰਜਾਬ ਸਰਕਾਰ ’ਤੇ ਪੀੜਤਾਂ ਵੱਲ ਕੋਈ ਧਿਆਨ ਨਾ ਦੇਣ ਦਾ ਦੋਸ਼ ਲਾਇਆ ਹੈ।
ਇਹ ਵੀ ਪੜ੍ਹੋ-ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ, ਕੋਰਟ ਪੰਜਾਬ ਸਰਕਾਰ ਤੋਂ ਅਸੰਤੁਸ਼ਟ
ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮ੍ਰਿਤਕ ਦਾ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ ਜਦੋਂ ਤੱਕ ਕਿਸੇ ਸਰਕਾਰੀ ਨੁਮਾਇੰਦੇ ਨਾਲ ਸਲਾਹ ਕਰਕੇ ਸਹਾਇਤਾ ਦਾ ਐਲਾਨ ਨਹੀਂ ਕੀਤਾ ਜਾਂਦਾ। ਹਮਾਇਤ ਵਿੱਚ ਆਈਆਂ ਕਈ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਤਾਂ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਦੁੱਖ ਪ੍ਰਗਟ ਕਰਨ ਨਹੀਂ ਆਇਆ।
ਜਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਇਸ ਦੇ ਵਿਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ‘ਚ 2 ਸਾਲ ਦੀ ਬੱਚੀ ਅਤੇ ਉਸ ਦੀ ਮਾਂ ਸ਼ਾਮਲ ਹੈ।
ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਬਠਿੰਡਾ ਬੱਸ ਹਾਦਸਾ ਮਾਮਲਾ; ਰਿਸ਼ਤੇਦਾਰਾਂ ਨੇ ਲਾਸ਼ਾਂ ਦਾ ਸਸਕਾਰ ਨਾ ਕਰਨ ਦਾ ਕੀਤਾ ਐਲਾਨ
ਇਹ ਵੀ ਪੜ੍ਹੋ-ਨਿਤੀਸ਼ ਰੈੱਡੀ ਨੇ ਆਸਟ੍ਰੇਲੀਆ ਨੂੰ ਹਰਾ ਕੇ ਇਤਿਹਾਸਿਕ ਰਿਕਾਰਡ ਤੋੜਿਆ
ਬਠਿੰਡਾ- ਬੀਤੇ ਦਿਨ ਤਲਵੰਡੀ ਸਾਬੋ ਸਬ-ਡਵੀਜ਼ਨ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਬੱਸ ਦੇ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਮਰਨ ਵਾਲੇ ਮ੍ਰਿਤਕਾਂ ਦੇ ਵਾਰਸਾਂ ਨੇ ਪੰਜਾਬ ਸਰਕਾਰ ’ਤੇ ਪੀੜਤਾਂ ਵੱਲ ਕੋਈ ਧਿਆਨ ਨਾ ਦੇਣ ਦਾ ਦੋਸ਼ ਲਾਇਆ ਹੈ।
ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮ੍ਰਿਤਕ ਦਾ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ ਜਦੋਂ ਤੱਕ ਕਿਸੇ ਸਰਕਾਰੀ ਨੁਮਾਇੰਦੇ ਨਾਲ ਸਲਾਹ ਕਰਕੇ ਸਹਾਇਤਾ ਦਾ ਐਲਾਨ ਨਹੀਂ ਕੀਤਾ ਜਾਂਦਾ। ਹਮਾਇਤ ਵਿੱਚ ਆਈਆਂ ਕਈ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਤਾਂ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਦੁੱਖ ਪ੍ਰਗਟ ਕਰਨ ਨਹੀਂ ਆਇਆ।
ਜਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਇਸ ਦੇ ਵਿਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ‘ਚ 2 ਸਾਲ ਦੀ ਬੱਚੀ ਅਤੇ ਉਸ ਦੀ ਮਾਂ ਸ਼ਾਮਲ ਹੈ।
ਇਹ ਵੀ ਪੜ੍ਹੋ-ਪੂਰਾ ਉੱਤਰੀ ਭਾਰਤ ਠੰਡ ਨਾਲ ਰਿਹਾ ਕੰਬ, ਪੰਜਾਬ ‘ਚ ਦਿਨ ਭਰ ਚ ਛਾਇਆ ਹਨੇਰਾ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।