Image default
ਅਪਰਾਧ ਤਾਜਾ ਖਬਰਾਂ

BIG BREAKING -ਮੂਸੇਵਾਲਾ ਦੇ ਕਤਲ ਮਾਮਲੇ ਵਿਚ ਅਮਿਤ ਸ਼ਾਹ ਅੱਜ ਕਰ ਸਕਦੇ ਆ ਵੱਡਾ ਐਲਾਨ

ਮੂਸੇਵਾਲਾ ਦੇ ਕਤਲ ਮਾਮਲੇ ਵਿਚ ਅਮਿਤ ਸ਼ਾਹ ਅੱਜ ਕਰ ਸਕਦੇ ਆ ਵੱਡਾ ਐਲਾਨ

ਚੰਡੀਗੜ੍ਹ: 4 ਜੂਨ ਪੰਜਾਬ ਡਾਇਰੀ
– ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ। ਦਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ‘ਤੇ ਹਨ ਜਿਸ ਦੌਰਾਨ ਮੂਸੇਵਾਲਾ ਦੇ ਮਾਤਾ-ਪਿਤਾ ਚੰਡੀਗੜ੍ਹ ‘ਚ ਉਹਨਾਂ ਨਾਲ ਮੁਲਾਕਾਤ ਕਰ ਸਕਦੇ ਹਨ। ਜਿੱਥੇ ਉਹਨਾਂ ਵੱਲੋਂ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਜਾਵੇਗੀ।
ਦਸ ਦਈਏ ਕਿ ਕੁਝ ਦਿਨ ਪਹਿਲਾਂ ਜਦੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਹਮਦਰਦੀ ਪ੍ਰਗਟ ਕਰਨ ਲਈ ਗਏ ਸਨ ਤਾਂ ਭਾਜਪਾ ਦੇ ਪੰਜਾਬ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਪਰਿਵਾਰ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ।

Related posts

Breaking- ਕੀ ਨਾਜਾਇਜ਼ ਮਾਈਨਿੰਗ ਕਾਰਨ ਬਣੇ ਖੱਡ, ਅੱਤਵਾਦੀ ਲਈ ਘੁਸਪੈਠ ਦਾ ਕਾਰਨ ਬਣ ਸਕਦੇ ਹਨ: ਹਾਈ ਕੋਰਟ

punjabdiary

ਪੰਜਾਬ ਕੈਬਨਿਟ ਮੀਟਿੰਗ- ਪੰਜਾਬ ਸਰਕਾਰ ਨੇ 2 ਓ.ਟੀ.ਐਸ. ਸਕੀਮਾਂ ਨੂੰ ਦਿੱਤੀ ਪ੍ਰਵਾਨਗੀ, ਇਹ ਸਕੀਮਾਂ 31 ਦਸੰਬਰ ਤੱਕ ਰਹਿਣਗੀਆਂ ਜਾਰੀ

Balwinder hali

Breaking- ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਸਬੰਧੀ ਲਗਾਏ ਜਾ ਰਹੇ ਸਪੈਸ਼ਲ ਕੈਂਪ

punjabdiary

Leave a Comment