Image default
About us

Big Breaking News – ਕਾਂਗਰਸ ਦੀ ਪਹਿਲੀ ਸੂਚੀ ਵਿੱਚ ਪੰਜਾਬ ਕਾਂਗਰਸ ਦੀ ਸਿਫਾਰਿਸ਼ ਚੱਲੀ

ਕਾਂਗਰਸ ਵੱਲੋਂ ਅੱਜ ਪੰਜਾਬ ਲਈ ਜਾਰੀ ਕੀਤੀ ਗਈ ਆਪਣੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਸਿਫਾਰਿਸ਼ ਮੰਨੀ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰ ਸਾਹਮਣੇ ਆਈ ਹੈ ਕਿ ਜੇਕਰ ਪੰਜਾਬ ਕਾਂਗਰਸ ਦੀ ਬਾਕੀ ਲੋਕ ਸਭਾ ਹਲਕਿਆਂ ਲਈ ਵੀ ਇਸੇ ਤਰ੍ਹਾਂ ਸਿਫਾਰਿਸ਼ ਮੰਨੀ ਗਈ ਤਾਂ ਫਰੀਦਕੋਟ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਹੋਣਗੇ, ਕਿਉਂਕਿ ਪੰਜਾਬ ਕਾਂਗਰਸ ਨੇ ਇਸੇ ਨਾਂ ਦੀ ਸਿਫਾਰਿਸ਼ ਕੀਤੀ ਹੋਈ ਹੈ।

Related posts

ਮੀਤ ਹੇਅਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 18 ਸਰਵੇਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

punjabdiary

Breaking- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੱਜ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ

punjabdiary

Breaking- ਵੱਡੀ ਖਬਰ – ਸੁਖਬੀਰ ਬਾਦਲ ਦਾ ਬਿਆਨ ਪੰਜਾਬ ਦੀ ਸਰਕਾਰ ਨੂੰ ਕੇਜਰੀਵਾਲ ਦੇ ਬੰਦੇ ਚਲਾ ਰਿਹਾ ਹੈ

punjabdiary

Leave a Comment