Image default
ਅਪਰਾਧ

BIG BREAKING NEWS- ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖਿਲਾਫ਼ 2400 ਪੇਜ਼ ਦਾ ਸਪਲੀਮੈਂਟਰੀ ਚਲਾਨ ਪੇਸ਼

BIG BREAKING NEWS- ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖਿਲਾਫ਼ 2400 ਪੇਜ਼ ਦਾ ਸਪਲੀਮੈਂਟਰੀ ਚਲਾਨ ਪੇਸ਼

ਫ਼ਰੀਦਕੋਟ, 25 ਅਪ੍ਰੈਲ (ਪੰਜਾਬ ਡਾਇਰੀ)- ਐਲ ਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਗੋਲੀ ਕਾਂਡ ਵਿੱਚ 2400 ਤੋਂ ਵੱਧ ਪੰਨਿਆਂ (ਦੋ ਹਜ਼ਾਰ ਚਾਰ ਸੌ ਪੰਨਿਆਂ) ਦਾ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਐਲ ਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸੁਖਬੀਰ ਸਿੰਘ ਬਾਦਲ ਤਤਕਾਲੀ ਗ੍ਰਹਿ ਮੰਤਰੀ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ U/S 173(8) ਪੇਸ਼ ਕੀਤਾ ਗਿਆ ਹੈ।

ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪਰਮ ਰਾਜ ਸਿੰਘ ਉਮਰਾਨਗਲ , ਚਰਨਜੀਤ ਸ਼ਰਮਾ, ਅਮਰ ਸਿੰਘ ਚਾਹਲ, ਸੁਖਮੰਦਰ ਮਾਨ ਖਿਲਾਫ ਚਲਾਨ ਪੇਸ਼ ਕੀਤਾ ਗਿਆ ਹੈ। ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਲਾਕਾ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਫਰੀਦਕੋਟ ਦੀਆਂ ਜ਼ਿਲ੍ਹਾ ਅਦਾਲਤਾਂ ਵਿੱਚ ਪੇਸ਼ ਕੀਤਾ ਗਿਆ।

Advertisement

Related posts

ਫੋਨ ਰੱਖਣ ‘ਤੇ ਕੈਦੀਆਂ ਨੂੰ 3 ਹੋਰ ਸਾਲਾਂ ਦੀ ਕੈਦ… ਜਾਣੋ ਕੀ-ਕੀ ਹੈ ਨਵੇਂ ਜੇਲ੍ਹ ਕਾਨੂੰਨ ‘ਚ

punjabdiary

ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ, ਤੋਸ਼ਾਖਾਨਾ ਤੇ ਅਲ ਕਾਦਿਰ ਟਰੱਸਟ ਮਾਮਲੇ ‘ਚ ਵੀ ਹੋਏ ਗ੍ਰਿਫਤਾਰ

punjabdiary

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ,ਸਹਾਇਕ ਸਬ-ਇੰਸਪੈਕਟਰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕੀਤਾ ਕਾਬੂ

punjabdiary

Leave a Comment