Image default
ਤਾਜਾ ਖਬਰਾਂ

Big News- ਅੱਜ ਵਾਲਮੀਕਿ ਭਾਈਚਾਰੇ ਵਲੋਂ ਪੰਜਾਬ ਬੰਦ ਦਾ ਫੈਸਲਾ ਲੋਕਾਂ ਦੀ ਸਮਝ ਤੋਂ ਬਾਹਰ

Big News- ਅੱਜ ਵਾਲਮੀਕਿ ਭਾਈਚਾਰੇ ਵਲੋਂ ਪੰਜਾਬ ਬੰਦ ਦਾ ਫੈਸਲਾ ਲੋਕਾਂ ਦੀ ਸਮਝ ਤੋਂ ਬਾਹਰ

12 ਅਗਸਤ – ਅੱਜ ਦੇ ਪੰਜਾਬ ਬੰਦ ਨੂੰ ਲੈ ਕੇ ਵਾਲਮੀਕਿ ਭਾਈਚਾਰਾ ਦੋ ਧੜਿਆਂ ਵਿੱਚ ਵੰਡਿਆ ਗਿਆ ਹੈ। ਇਸ ਕਾਰਨ ਬੰਦ ਨੂੰ ਲੈ ਕੇ ਲੋਕਾਂ ਨੂੰ ਕੁਝ ਸਮਝ ਨਹੀਂ ਆ ਰਿਹਾ ਕਿ ਬੰਦ ਹੈ ਜਾਂ ਨਹੀਂ। ਵਾਲਮੀਕਿ ਭਾਈਚਾਰੇ ਦੇ ਇਕ ਧੜੇ ਨੇ ਬੰਦ ਦਾ ਸੱਦਾ ਵਾਪਸ ਲੈਣ ਦੀ ਹਮਾਇਤ ਕੀਤੀ ਜਦ ਕਿ ਦੂਜਾ ਧੜਾ ਬੰਦ ਕਰਵਾਉਣ ਲਈ ਅਪਣੀ ਜਿੱਦ ਤੇ ਅੜਿਆ ਹੋਇਆ ਹੈ। ਦੋਵੇਂ ਧੜਿਆਂ ਦੇ ਵੱਖ-ਵੱਖ ਫ਼ੈਸਲਿਆਂ ਨਾਲ ਲੋਕ ਬੰਦ ਨੂੰ ਲੈ ਕੇ ਚਿੰਤਾ ਵਿੱਚ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਦ ਬਾਰੇ ਅਜੇ ਤੱਕ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ ਹੈ। ਇਸ ਦਰਮਿਆਨ ਕਈ ਨਿੱਜੀ ਸਕੂਲਾਂ ਨੇ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਹੈ।

Related posts

ਅਹਿਮ ਖ਼ਬਰ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ – ਪਿਤਾ ਬਲਕੌਰ ਸਿੰਘ

punjabdiary

Breaking- ਸੋਸ਼ਲ ਮੀਡੀਆਂ ਤੇ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦੇ ਯਤਨ ਕੀਤੇ ਜਾ ਰਹੇ ਹਨ – ਜਥੇਦਾਰ ਹਰਪ੍ਰੀਤ ਸਿੰਘ

punjabdiary

Breaking- ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨਹਾ ਦਾ ਸਾਥ ਦੇਣ ਦਾ ਐਲਾਨ

punjabdiary

Leave a Comment