Image default
ਤਾਜਾ ਖਬਰਾਂ

Big News- ਪੰਜਾਬ ਬੋਰਡ ਨੇ ਬਾਰ੍ਹਵੀਂ ਦਾ ਨਤੀਜਾ ਐਲਾਨਿਆ

Big News- ਪੰਜਾਬ ਬੋਰਡ ਨੇ ਬਾਰ੍ਹਵੀਂ ਦਾ ਨਤੀਜਾ ਐਲਾਨਿਆ
ਮੁਹਾਲੀ, 28 ਜੂਨ – (ਪੰਜਾਬ ਡਾਇਰੀ) ਪੰਜਾਬ ਸਕੂਲ ਸਿੱਖਿਆ ਬੋਰਡ PSEB ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੱਲੋਂ ਆਨਲਾਈਨ +2 ਦਾ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ ਵਿੱਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਅਰਸ਼ਦੀਪ ਕੌਰ ਨੇ ਕੁੱਲ ਅੰਕ 500 ‘ਚੋਂ 497 ਅੰਕ ਕਰਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

Related posts

Breaking- ਕੁਲਤਾਰ ਸਿੰਘ ਸੰਧਵਾਂ ਵੱਲੋਂ ਕੈਨੇਡਾ ’ਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ’ਚ ਯੋਗਦਾਨ ਪਾਉਣ ਦੀ ਅਪੀਲ

punjabdiary

ਬੀੜ ਨੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਗ੍ਰਹਿ ਵਿਖੇ ਚਲਾਈ ਪੰਛੀ ਬਚਾਓ ਫ਼ਰਜ਼ ਨਿਭਾਓ ਮੁਹਿੰਮ

punjabdiary

Breaking- ਵੱਡੀ ਖਬਰ – ਬਾਰਡਰ ਨੇੜੇ ਲੱਗਦੇ ਪਿੰਡਾਂ ਦੇ ਕਿਸਾਨਾਂ ਲਈ ਖੁਸ਼ਖਬਰੀ, ਕੰਡਿਆਲੀ ਤਾਰ ਨੂੰ ਸਿਫਟ ਕਰਨ ਦਾ ਕੰਮ ਸ਼ੁਰੂ, ਵੇਖੋ ਵੀਡੀਓ

punjabdiary

Leave a Comment