Image default
ਤਾਜਾ ਖਬਰਾਂ

Big News- ਭਾਈ ਅੰਮ੍ਰਿਤਪਾਲ ਸਿੰਘ ਦਾ ਵਿਆਹ ਅੱਜ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਹੋਵੇਗਾ, ਪੜ੍ਹੋ ਖ਼ਬਰ

Big News- ਭਾਈ ਅੰਮ੍ਰਿਤਪਾਲ ਸਿੰਘ ਦਾ ਵਿਆਹ ਅੱਜ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਹੋਵੇਗਾ, ਪੜ੍ਹੋ ਖ਼ਬਰ

10 ਫਰਵਰੀ – ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦਾ ਅੱਜ ਵਿਆਹ ਹੋਣ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਆਹ ਜਲੰਧਰ ਦੇ ਪਿੰਡ ਕੁਲਾਰ ਦੇ ਰਹਿਣ ਵਾਲੇ ਪਰਿਵਾਰ ਦੀ ਲੜਕੀ ਕਿਰਨਦੀਪ ਕੌਰ ਨਾਲ ਹੋਣਾ ਹੈ। ਕਿਰਨਦੀਪ ਕੌਰ ਅਤੇ ਉਸ ਦਾ ਪਰਿਵਾਰ ਪਿਛਲੇ ਕਾਫੀ ਸਮੇਂ ਤੋਂ ਇੰਗਲੈਂਡ ਵਿੱਚ ਰਹਿੰਦਾ ਹੈ। ਪਰਿਵਾਰ ਦੀ ਅੰਮ੍ਰਿਤਪਾਲ ਸਿੰਘ ਨਾਲ ਪੁਰਾਣੀ ਜਾਣ-ਪਛਾਣ ਹੈ। ਫਿਲਹਾਲ ਲੜਕੀ ਦੇ ਪਿਤਾ ਪਿਆਰਾ ਸਿੰਘ ਅਤੇ ਪਰਿਵਾਰ ਇੰਗਲੈਂਡ ਵਿੱਚ ਸੈਟਲ ਹੈ। ਕਿਰਨਦੀਪ ਵਿਆਹ ਸਮਾਗਮ ਲਈ ਇੰਗਲੈਂਡ ਤੋਂ ਪੰਜਾਬ ਆਈ ਹੈ।
ਜਾਣਕਾਰੀ ਅਨੁਸਾਰ ਉਨ੍ਹਾਂ ਦਾ ਆਨੰਦ ਕਾਰਜ ਜਲੰਧਰ ਦੇ ਫਤਿਹਪੁਰ ਸਥਿਤ ਇਤਿਹਾਸਕ ਗੁਰੂਘਰ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨ ਵਿਖੇ ਹੋਣ ਜਾ ਰਿਹਾ ਹੈ।

Related posts

ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਬਿਜਲੀ ਮੰਤਰੀ

punjabdiary

BIKRAM MAJITHIA SECURITY WITHDRAWN: ਆਪਣੀ ਸੁਰੱਖਿਆ ਹਟਾਏ ਜਾਣ ਤੋਂ ਬਾਅਦ, ਮਜੀਠੀਆ ਨੇ ਕਿਹਾ, “ਮੈਨੂੰ ਗੋਲੀ ਮਰਵਾ ਦੇ ਭਗਵੰਤ ਮਾਨ, ਜੇ ਮੈਂ ਬਚ ਗਿਆ ਭਗਵੰਤ ਮਾਨਾ ਤੈਂਨੂੰ ਬੰਦਾ ਬਣਾ ਕੇ ਛੱਡੂ”,

Balwinder hali

ਖਿਡਾਰੀਆਂ ਦੀ ਸੁਰੱਖਿਆ ਖ਼ਤਰੇ ਵਿੱਚ, ਮੈਦਾਨ ਵਿੱਚ ਵੜਿਆ ਅੱਤਵਾਦੀ, ISIS ਮੁਖੀ ਵੀ ਪਹੁੰਚਿਆ ਪਾਕਿਸਤਾਨ

Balwinder hali

Leave a Comment