Image default
ਤਾਜਾ ਖਬਰਾਂ

Big News- ਮੈਡੀਕਲ ਦੇ ਵਿਦਿਆਰਥੀ ਨੇ ਛੱਤ ਤੋਂ ਛਲਾਂਗ ਮਾਰੀ

Big News- ਮੈਡੀਕਲ ਦੇ ਵਿਦਿਆਰਥੀ ਨੇ ਛੱਤ ਤੋਂ ਛਲਾਂਗ ਮਾਰੀ

ਫਰੀਦਕੋਟ, 2 ਅਗਸਤ – (ਪੰਜਾਬ ਡਾਇਰੀ) ਫਰੀਦਕੋਟ ਵਿਖੇ ਐਮਬੀਬੀਐਸ ਦੇ ਵਿਦਿਆਰਥੀ ਨੇ ਪੀਜੀ ਦੀ ਛੱਤ ਤੋਂ ਛਲਾਂਗ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਹ ਵਿਦਿਆਰਥੀ ਮਹਾਰਾਸ਼ਟਰ ਦੇ ਨਾਸਿਕ ਦਾ ਰਹਿਣ ਵਾਲਾ ਸੀ। ਜਿਸ ਨੂੰ ਜੀਜੀਐਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਵਿਦਿਆਰਥੀ ਦਾ ਇਲਾਜ ਚੱਲ ਰਿਹਾ ਹੈ।

Related posts

Breaking- 24 ਅਗਸਤ ਨੂੰ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਪੱਕੇ ਧਰਨੇ ਦਾ ਐਲਾਨ

punjabdiary

Breaking- ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ‘ਤੇ ਹੋਈ ਵਿਚਾਰ ਚਰਚਾ

punjabdiary

ਅਹਿਮ ਖ਼ਬਰ – ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ, ਵੁਮੈਨ ਕਮਿਸ਼ਨ ਦੇ ਚੇਅਰਮੈਨ ਬਣੇ ਰਹਿਣਗੇ

punjabdiary

Leave a Comment